ਬੀਤੇ ਦਿਨੀਂ ਚੰਡੀਗੜ੍ਹ ‘ਚ ਹੋਇਆ ਸੀ ਇੰਦਰਪ੍ਰੀਤ ਸਿੰਘ ਦਾ ਕਤਲ ਚੰਡੀਗੜ੍ਹ, 2 ਦਸੰਬਰ : ਬੀਤੀ ਦੇਰ ਸ਼ਾਮ ਚੰਡੀਗੜ੍ਹ ਦੇ ਸੈਕਟਰ-26 ਟਿੰਬਰ ਮਾਰਕੀਟ ਵਿੱਚ ਕਾਰ ਸਵਾਰ…
View More ਇੰਦਰਪ੍ਰੀਤ ਪੈਰੀ ਕਤਲ : ਲਾਰੈਂਸ ਅਤੇ ਗੋਲਡੀ ਵਿਚਕਾਰ ਖੁੱਲ੍ਹੀ ਲੜਾਈ ਸ਼ੁਰੂTag: Punjab Window
ਗੁਰਦਾਸਪੁਰ ਗ੍ਰਨੇਡ ਹਮਲੇ ਵਿਚ ਸ਼ਾਮਲ 4 ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਅੱਤਵਾਦੀ ਹਮਲਾ ਟਲਿਆ
ਹੈਂਡ ਗ੍ਰਨੇਡ, 2 ਪਿਸਤੌਲ ਬਰਾਮਦ ਗੁਰਦਾਸਪੁਰ, 2 ਦਸੰਬਰ : ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ…
View More ਗੁਰਦਾਸਪੁਰ ਗ੍ਰਨੇਡ ਹਮਲੇ ਵਿਚ ਸ਼ਾਮਲ 4 ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਅੱਤਵਾਦੀ ਹਮਲਾ ਟਲਿਆਮੱਤੇਵਾੜਾ ਜੰਗਲ ਨੇੜੇ ਗ਼ਰੀਬ ਲੋਕਾਂ ’ਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ : ਜਥੇਦਾਰ ਗੜਗੱਜ
ਅੰਮ੍ਰਿਤਸਰ, 2 ਦਸੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਮੱਤੇਵਾੜਾ ਜੰਗਲ ਨੇੜੇ ਪਿੰਡ ਸੇਖੇਵਾਲ ਵਿਖੇ ਪੰਜਾਬ ਸਰਕਾਰ…
View More ਮੱਤੇਵਾੜਾ ਜੰਗਲ ਨੇੜੇ ਗ਼ਰੀਬ ਲੋਕਾਂ ’ਤੇ ਜੁਲਮ ਬਰਦਾਸ਼ਤ ਨਹੀਂ ਕਰਾਂਗੇ : ਜਥੇਦਾਰ ਗੜਗੱਜਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ
ਚੰਡੀਗੜ੍ਹ, 2 ਦਸੰਬਰ : ਪੰਜਾਬ ਸਰਕਾਰ ਦਾ ਇਕ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਕਰੇਗਾ। ਇਹ ਦੌਰਾ 13…
View More ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾਇਟਲੀ ’ਚ ਭਾਰਤੀ ਨੌਜਵਾਨ ਦਾ ਕਤਲ
ਰੋਮ, 2 ਦਸੰਬਰ : ਇਟਲੀ ’ਚ ਭਾਰਤੀ ਨੌਜਵਾਨ ਭਗਤ ਸਿੰਘ (37) ਦਾ ਬੇਰਹਿਮੀ ਨਾਲ ਕਤਲ ਹੋ ਗਿਆ ਹੈ ਪਰ ਕਤਲ ਕਿਸ ਨੇ ਤੇ ਕਿਉਂ ਕੀਤਾ…
View More ਇਟਲੀ ’ਚ ਭਾਰਤੀ ਨੌਜਵਾਨ ਦਾ ਕਤਲਲੁਟੇਰਿਆਂ ਨੇ ਕਰਿਆਨਾ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਤਰਨਤਾਰਨ, 1 ਦਸੰਬਰ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਇਕ ਕਰਿਆਨਾ ਦੁਕਾਨਦਾਰ ਨੂੰ ਲੁਟੇਰਿਆਂ ਵੱਲੋਂ ਦੁਕਾਨ ਅੰਦਰ ਦਾਖਲ ਹੋ ਲੁੱਟ…
View More ਲੁਟੇਰਿਆਂ ਨੇ ਕਰਿਆਨਾ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕੀਤਾ ਕਤਲਵਿਹਲੇ ਰਹਿਣ ਦੇ ਮੁਕਾਬਲੇ ’ਚ ਲਵਪ੍ਰੀਤ ਪਹਿਲੇ ਅਤੇ ਸਤਵੀਰ ਦੂਸਰਾ ਸਥਾਨ ’ਤੇ
32 ਘੰਟੇ ਚੱਲਿਆਂ ਮੁਕਾਬਲਾ ਮੋਗਾ, 1 ਦਸੰਬਰ : ਡਿਜੀਟਲ ਯੁਗ ਦੀ ਤੇਜ਼ ਰਫਤਾਰ ਅਤੇ ਮੋਬਾਈਲ ਫੋਨ ਦੀ ਬੇਲੋੜੀ ਵਰਤੋਂ ਨੇ ਜ਼ਿੰਦਗੀ ਦੀ ਰਫਤਾਰ ਨੂੰ ਬ੍ਰੇਕਾਂ…
View More ਵਿਹਲੇ ਰਹਿਣ ਦੇ ਮੁਕਾਬਲੇ ’ਚ ਲਵਪ੍ਰੀਤ ਪਹਿਲੇ ਅਤੇ ਸਤਵੀਰ ਦੂਸਰਾ ਸਥਾਨ ’ਤੇਭਰਾ ਨੂੰ ਕੁੱਟ-ਕੁੱਟ ਕੇ ਮਾਰਤਾ
4 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਗੁਰਦਾਸਪੁਰ, 1 ਦਸੰਬਰ : ਜ਼ਿਲਾ ਗੁਰਦਾਸਪੁਰ ਵਿਚ ਪੈਂਦੇ ਪਿੰਡ ਭੁੱਲੇਚੱਕ ’ਚ ਮਾਮੂਲੀ ਝਗੜੇ ਨੂੰ ਲੈ ਕੇ 2 ਭਰਾਵਾਂ ਨੇ ਆਪਣੇ…
View More ਭਰਾ ਨੂੰ ਕੁੱਟ-ਕੁੱਟ ਕੇ ਮਾਰਤਾਬੱਬਰ ਖਾਲਸਾ ਇੰਟਰਨੈਸ਼ਨਲ ਦੇ 3 ਮੈਂਬਰਾਂ ਸਮੇਤ 5 ਗ੍ਰਿਫ਼ਤਾਰ
4 ਪਿਸਤੌਲ ਅਤੇ ਕਾਰਤੂਸ ਬਰਾਮਦ ਨਵਾਂਸ਼ਹਿਰ, 1 ਦਸੰਬਰ : ਜ਼ਿਲਾ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ’ਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਅੱਤਵਾਦੀ ਸਮੂਹ ਨਾਲ…
View More ਬੱਬਰ ਖਾਲਸਾ ਇੰਟਰਨੈਸ਼ਨਲ ਦੇ 3 ਮੈਂਬਰਾਂ ਸਮੇਤ 5 ਗ੍ਰਿਫ਼ਤਾਰਨਕਾਰੇ ਗਏ ਆਗੂ ਦੇਖ ਰਹੇ ਮੁੜ ਸੱਤਾ ਵਾਪਸੀ ਦੇ ਸੁਪਨੇ : ਵਿੱਤ ਮੰਤਰੀ ਚੀਮਾ
ਕਿਹਾ-ਕੈਪਟਨ ਨੇ ਕਾਂਗਰਸ ਨਾਲੋਂ ਭਾਜਪਾ ਦੇ ਮੁੱਖ ਮੰਤਰੀ ਵਜੋਂ ਜ਼ਿਆਦਾ ਕੰਮ ਚੰਡੀਗੜ੍ਹ, 1 ਦਸੰਬਰ : ਆਮ ਆਦਮੀ ਪਾਰਟੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…
View More ਨਕਾਰੇ ਗਏ ਆਗੂ ਦੇਖ ਰਹੇ ਮੁੜ ਸੱਤਾ ਵਾਪਸੀ ਦੇ ਸੁਪਨੇ : ਵਿੱਤ ਮੰਤਰੀ ਚੀਮਾ