ਦਸੂਹਾ, 25 ਨਵੰਬਰ : ਦਸੂਹਾ-ਮਿਆਣੀ ਸੜਕ ’ਤੇ ਵਾਪਰੇ ਇਕ ਹਾਦਸੇ ਦੌਰਾਨ ਦੋ ਔਰਤਾਂ ਦੀ ਮੌਤ ਅਤੇ 5 ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਇਕ ਕਾਰ…
View More ਵਿਆਹ ਤੋਂ ਪਰਤ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, 2 ਔਰਤਾਂ ਦੀ ਮੌਤ, 5 ਜ਼ਖਮੀTag: Punjab Window
ਕਾਂਗਰਸੀ ਆਗੂ ਲਾਲ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ
ਪੰਜਾਬ ਦੇ ਮੌਜੂਦਾ ਰਾਜਨੀਤਕ ਹਾਲਾਤਾਂ ’ਤੇ ਕੀਤੀ ਗੰਭੀਰ ਚਰਚਾ ਪਟਿਆਲਾ, 25 ਨਵੰਬਰ : ਪੰਜਾਬ ਕਾਂਗਰਸ ਦੇ ਭੀਸ਼ਮਪਿਤਾਮਾ ਅਤੇ ਕਾਂਗਰਸ ਦੇ ਬ੍ਰੇਨ ਸਮਝੇ ਜਾਣ ਵਾਲੇ ਸਾਬਕਾ…
View More ਕਾਂਗਰਸੀ ਆਗੂ ਲਾਲ ਸਿੰਘ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਦੂਸਰੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ
ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਪੈਣਗੇ ਭੋਗ ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ : ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ…
View More ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਦੂਸਰੇ ਦਿਨ ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕਤਾਮਿਲਨਾਡੂ ’ਚ 2 ਬੱਸਾਂ ਟਕਰਾਈਆਂ, 8 ਮਰੇ
ਚੇਨਈ, 24 ਨਵੰਬਰ : ਤਾਮਿਲਨਾਡੂ ਦੇ ਦੱਖਣੀ ਟੇਂਕਾਸੀ ਜ਼ਿਲੇ ’ਚ 2 ਪ੍ਰਾਈਵੇਟ ਬੱਸਾਂ ਦੀ ਅਾਪਸ ’ਚ ਟੱਕਰ ਹੋਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ…
View More ਤਾਮਿਲਨਾਡੂ ’ਚ 2 ਬੱਸਾਂ ਟਕਰਾਈਆਂ, 8 ਮਰੇਵਿਧਾਨ ਸਭਾ ਨੇ ਪੰਜਾਬ ਦੇ ਤਿੰਨ ਤਖਤਾਂ ਵਾਲੇ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਐਲਾਨਿਆ
ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਅਧਿਕਾਰਤ ਤੌਰ ’ਤੇ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪਾਸ ਕੀਤਾ ਸ੍ਰੀ ਅਨੰਦਪੁਰ ਸਾਹਿਬ,…
View More ਵਿਧਾਨ ਸਭਾ ਨੇ ਪੰਜਾਬ ਦੇ ਤਿੰਨ ਤਖਤਾਂ ਵਾਲੇ ਸ਼ਹਿਰਾਂ ਨੂੰ ‘ਪਵਿੱਤਰ ਸ਼ਹਿਰ’ ਐਲਾਨਿਆਦਿੱਲੀ ਹਵਾਈ ਅੱਡੇ ’ਤੇ ਵੱਡਾ ਹਾਦਸਾ ਟਲਿਆ
ਅਫ਼ਗਾਨ ਏਅਰਲਾਈਨਜ਼ ਦਾ ਜਹਾਜ਼ ਗਲਤ ਹਵਾਈ ਪੱਟੜੀ ’ਤੇ ਉਤਰਿਆ ਨਵੀਂ ਦਿੱਲੀ, 24 ਨਵੰਬਰ : ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਸੋਮਵਾਰ ਇਕ ਵੱਡਾ…
View More ਦਿੱਲੀ ਹਵਾਈ ਅੱਡੇ ’ਤੇ ਵੱਡਾ ਹਾਦਸਾ ਟਲਿਆ350ਵੇਂ ਸ਼ਹੀਦੀ ਦਿਹਾੜੇ ਮੌਕੇ ਉਪ ਰਾਸ਼ਟਰਪਤੀ ਤੇ ਮੁੱਖ ਮੰਤਰੀ ਰੇਖਾ ਗੁਪਤਾ ਹੋਏ ਨਤਮਸਤਕ
ਲਾਲ ਕਿਲੇ ’ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 350 ਵਿਦਿਆਰਥੀਆਂ ਨੇ ਕੀਤਾ ਕੀਰਤਨ ਦਿੱਲੀ, 24 ਨਵੰਬਰ :-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ…
View More 350ਵੇਂ ਸ਼ਹੀਦੀ ਦਿਹਾੜੇ ਮੌਕੇ ਉਪ ਰਾਸ਼ਟਰਪਤੀ ਤੇ ਮੁੱਖ ਮੰਤਰੀ ਰੇਖਾ ਗੁਪਤਾ ਹੋਏ ਨਤਮਸਤਕਦੁਕਾਨਦਾਰ ਦੀ ਹੱਤਿਆ ’ਚ ਲੋੜੀਂਦਾ ਗੈਂਗਸਟਰ ਐਨਕਾਊਂਟਰ ’ਚ ਢੇਰ
ਸਾਥੀ ਜ਼ਖਮੀ, ਪੁਲਸ ਮੁਲਾਜ਼ਮ ਦੇ ਵੀ ਲੱਗੀ ਗੋਲੀ, 50 ਲੱਖ ਫਿਰੌਤੀ ਨਾ ਦੇਣ ’ਤੇ ਕੀਤੀ ਸੀ ਹੱਤਿਅਾ ਰਈਆ, 24 ਨਵੰਬਰ : ਬੀਤੀ ਰਾਤ ਰਈਆ ਨੇੜੇ…
View More ਦੁਕਾਨਦਾਰ ਦੀ ਹੱਤਿਆ ’ਚ ਲੋੜੀਂਦਾ ਗੈਂਗਸਟਰ ਐਨਕਾਊਂਟਰ ’ਚ ਢੇਰਕੇਂਦਰ ਤੇ ਸੂਬਾ ਸਰਕਾਰ ਸਿੱਖ ਧਾਰਮਿਕ ਮਾਮਲਿਆਂ ’ਚ ਦਖਲਅੰਦਾਜ਼ੀ ਨਾ ਕਰੇ : ਅਕਾਲੀ ਦਲ
ਚੰਡੀਗੜ੍ਹ, 24 ਨਵੰਬਰ : -ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਸਿੱਖ ਧਾਰਮਿਕ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ…
View More ਕੇਂਦਰ ਤੇ ਸੂਬਾ ਸਰਕਾਰ ਸਿੱਖ ਧਾਰਮਿਕ ਮਾਮਲਿਆਂ ’ਚ ਦਖਲਅੰਦਾਜ਼ੀ ਨਾ ਕਰੇ : ਅਕਾਲੀ ਦਲਕੰਗਨਾ ਰਣੌਤ ਵਿਰੁੱਧ ਮਾਣਹਾਨੀ ਦੇ ਮਾਮਲੇ ’ਚ ਚਾਰਜ ਫਰੇਮ
ਅਗਲੀ ਸੁਣਵਾਈ 2 ਦਸੰਬਰ ਨੂੰ ਬਠਿੰਡਾ, 24 ਨਵੰਬਰ : ਸੋਮਵਾਰ ਨੂੰ ਬਠਿੰਡਾ ਜ਼ਿਲਾ ਅਦਾਲਤ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 499…
View More ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦੇ ਮਾਮਲੇ ’ਚ ਚਾਰਜ ਫਰੇਮ