ਪੁਲਸ ਅਤੇ ਬੀ. ਐੱਸ. ਐੱਫ. ਨੇ ਸਾਂਝੇ ਅਾਪ੍ਰੇਸ਼ਨ ਦੌਰਾਨ ਕੀਤੀ ਕਾਰਵਾਈ ਫਿਰੋਜ਼ਪੁਰ, 17 ਜੁਲਾਈ : ਫਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ ’ਤੇ ਫਿਰੋਜ਼ਪੁਰ ਪੁਲਸ ਅਤੇ ਬੀ. ਐੱਸ. ਐੱਫ.…
View More ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ 15 ਪੈਕੇਟ ਹੈਰੋਇਨ ਬਰਾਮਦTag: Punjab Window
ਮੋਟਰਸਾਈਕਲ ਸਵਾਰਾਂ ਨੇ ਬਾਟਾ ਚੌਂਕ ’ਚ ਸ਼ੋਅਰੂਮ ’ਤੇ ਕੀਤੀ ਫਾਇਰਿੰਗ
ਫਰੈਂਸਿਕ ਅਤੇ ਪੁਲਿਸ ਟੀਮਾਂ ਜਾਂਚ ’ਚ ਲੱਗੀਆਂ ਗੁਰਦਾਸਪੁਰ, 17 ਜੁਲਾਈ :-ਅੱਜ ਸਵੇਰੇ ਗੁਰਦਾਸਪੁਰ ਸ਼ਹਿਰ ਦੇ ਬਾਟਾ ਚੌਂਕ ’ਚ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਪੰਜਾਬ…
View More ਮੋਟਰਸਾਈਕਲ ਸਵਾਰਾਂ ਨੇ ਬਾਟਾ ਚੌਂਕ ’ਚ ਸ਼ੋਅਰੂਮ ’ਤੇ ਕੀਤੀ ਫਾਇਰਿੰਗਆਈ. ਏ. ਐੱਸ./ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਜੁਲਾਈ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।
View More ਆਈ. ਏ. ਐੱਸ./ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ‘ਸੁਪਰ ਸਵੱਛਤਾ ਲੀਗ’ ’ਚ ਚੰਡੀਗੜ੍ਹ ਦੂਜੇ ਸਥਾਨ ’ਤੇ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਜਪਾਲ ਕਟਾਰੀਆ ਨੂੰ ਪੁਰਸਕਾਰ ਭੇਟ ਕੀਤਾ ਚੰਡੀਗੜ੍ਹ, 17 ਜੁਲਾਈ : ਇਕ ਵਾਰ ਫਿਰ ਚੰਡੀਗੜ੍ਹ ਨੇ ਸਵੱਛ ਭਾਰਤ ਮਿਸ਼ਨ ਅਧੀਨ ਆਯੋਜਿਤ ਸਵੱਛ…
View More ‘ਸੁਪਰ ਸਵੱਛਤਾ ਲੀਗ’ ’ਚ ਚੰਡੀਗੜ੍ਹ ਦੂਜੇ ਸਥਾਨ ’ਤੇਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਫ਼ੋਰਟਿਸ ਹਸਪਤਾਲ ਵਿਚ ਦਾਖ਼ਲ
ਡਾਕਟਰਾਂ ਨੇ ਆਰਾਮ ਕਰਨ ਦੀ ਸਲਾਹ ਦਿੱਤੀ ਚੰਡੀਗੜ੍ਹ, 17 ਜੁਲਾਈ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਸੱਟ ਲੱਗਣ ਕਾਰਨ ਫ਼ੋਰਟਿਸ…
View More ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਫ਼ੋਰਟਿਸ ਹਸਪਤਾਲ ਵਿਚ ਦਾਖ਼ਲਇਕੋਂ ਪਿੰਡ ਦੇ ਮੁੰਡਾ-ਕੁੜੀ ਦੇ ਆਪਸ ’ਚ ਵਿਆਹ ਕਰਵਾਉਣ ’ਤੇ ਰੋਕ
ਅਜਿਹਾ ਕਰਨ ’ਤੇ ਮੁੰਡਾ-ਕੁੜੀ ਦੇ ਪਰਿਵਾਰ ਨੂੰ ਵੀ ਛੱਡਣਾ ਹੋਵੇਗਾ ਪਿੰਡ ਬਠਿੰਡਾ, 17 ਜੁਲਾਈ : ਜ਼ਿਲਾ ਬਠਿੰਡਾ ਦੇ ਪਿੰਡ ਕੋਟਸ਼ਮੀਰ ਵੱਲੋਂ ਇਕ ਤੁਗਲਕੀ ਫਰਮਾਨ ਜਾਰੀ…
View More ਇਕੋਂ ਪਿੰਡ ਦੇ ਮੁੰਡਾ-ਕੁੜੀ ਦੇ ਆਪਸ ’ਚ ਵਿਆਹ ਕਰਵਾਉਣ ’ਤੇ ਰੋਕਰੋਪੜ ਥਰਮਲ ਪਲਾਂਟ ਨੂੰ 5 ਕਰੋੜ ਰੁਪਏ ਜੁਰਮਾਨਾ
ਪੀ. ਪੀ. ਸੀ. ਬੀ. ਨੇ 15 ਦਿਨਾਂ ਦੇ ਅੰਦਰ ਪੈਸੇ ਜਮ੍ਹਾਂ ਕਰਵਾਉਣ ਦੇ ਦਿੱਤੇ ਨਿਰਦੇਸ਼ ਰੋਪੜ, 17 ਜੁਲਾਈ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ (ਪੀ. ਪੀ.…
View More ਰੋਪੜ ਥਰਮਲ ਪਲਾਂਟ ਨੂੰ 5 ਕਰੋੜ ਰੁਪਏ ਜੁਰਮਾਨਾਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਲਈ ਸਦਾ ਤੋਂ ਖੁੱਲ੍ਹਾ ਹੈ : ਸਾਬਕਾ ਜਥੇਦਾਰ
ਸੱਚਖੰਡ ਦਰਬਾਰ ਸਾਹਿਬ ਦੀ ਸੁਰੱਖਿਆ ਸਰਕਾਰਾਂ ਦੀ ਜ਼ਿੰਮੇਵਾਰੀ : ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ, 17 ਜੁਲਾਈ : 14 ਜੁਲਾਈ ਤੋਂ ਲਗਾਤਾਰ ਹੀ ਸੱਚਖੰਡ ਸ੍ਰੀ ਦਰਬਾਰ ਸਾਹਿਬ…
View More ਸ੍ਰੀ ਹਰਿਮੰਦਰ ਸਾਹਿਬ ਹਰ ਧਰਮ ਦੇ ਲੋਕਾਂ ਲਈ ਸਦਾ ਤੋਂ ਖੁੱਲ੍ਹਾ ਹੈ : ਸਾਬਕਾ ਜਥੇਦਾਰਦਿਲ ਦਾ ਦੌਰਾ ਪੈਣ ਨਾਲ ਚੌਥੀ ਜਮਾਤ ਦੀ ਬੱਚੀ ਦੀ ਮੌਤ
ਸਕੂਲ ‘ਚ ਟਿਫਿਨ ਖੋਲ੍ਹਦੇ ਹੀ ਵਿਦਿਆਰਥਣ ਜ਼ਮੀਨ ‘ਤੇ ਡਿੱਗੀ ਸੀਕਰ, 17 ਜੁਲਾਈ : ਰਾਜਸਥਾਨ ਵਿਚ ਇਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ, ਜਿਥੇ ਇਕ 9 ਸਾਲ…
View More ਦਿਲ ਦਾ ਦੌਰਾ ਪੈਣ ਨਾਲ ਚੌਥੀ ਜਮਾਤ ਦੀ ਬੱਚੀ ਦੀ ਮੌਤਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ ਮੁਲਤਵੀ
ਬਾਲਟਾਲ ਟਰੈਕ ‘ਤੇ ਜ਼ਮੀਨ ਖਿਸਕੀ, ਮਹਿਲਾ ਸ਼ਰਧਾਲੂ ਦੀ ਮੌਤ, ਦਰਜਨ ਦੇ ਕਰੀਬ ਜ਼ਖ਼ਮੀ ਬਾਲਟਾਲ, 17 ਜੁਲਾਈ : ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਕਾਰਨ ਅਮਰਨਾਥ ਯਾਤਰਾ ਪ੍ਰਭਾਵਿਤ…
View More ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ ਮੁਲਤਵੀ