ਮਾਨਸਾ-ਪਟਿਆਲਾ ਸੜਕ ‘ਤੇ ਵਾਪਰਿਆ ਹਾਦਸਾ, ਟਰ੍ਰਰ ਮਾਨਸਾ, 22 ਨਵੰਬਰ : ਜ਼ਿਲ੍ਹੇ ਮਾਨਸਾ ਦੇ ਨੇੜੇ ਖਿਆਲਾ ਪਿੰਡ ਦੇ ਰਹਿਣ ਵਾਲੇ 37 ਸਾਲਾ ਪੰਜਾਬੀ ਗਾਇਕ ਹਰਮਨ ਸਿੱਧੂ…
View More ਟਰੱਕ ਨਾਲ ਟਕਰਾਈ ਕਾਰ, ਗਾਇਕ ਹਰਮਨ ਸਿੱਧੂ ਦੀ ਮੌਤTag: Punjab Window
49.96 ਕਰੋੜ ਦੇ ਨਵੇਂ ਰੋਡਮੈਪ ਨਾਲ ਨਸ਼ਾ-ਮੁਕਤ ਪੰਜਾਬ ਦੀ ਰਫ਼ਤਾਰ ਤੇਜ਼ : ਡਾ. ਬਲਜੀਤ ਕੌਰ
ਪੰਜਾਬ ਸਰਕਾਰ ਦਾ ਨਸ਼ਿਆਂ ਖਿਲਾਫ਼ ਸਭ ਤੋਂ ਵੱਡਾ ਅਭਿਆਨ ਚੰਡੀਗੜ੍ਹ, 22 ਨਵੰਬਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ…
View More 49.96 ਕਰੋੜ ਦੇ ਨਵੇਂ ਰੋਡਮੈਪ ਨਾਲ ਨਸ਼ਾ-ਮੁਕਤ ਪੰਜਾਬ ਦੀ ਰਫ਼ਤਾਰ ਤੇਜ਼ : ਡਾ. ਬਲਜੀਤ ਕੌਰਮੁੱਖ ਮੰਤਰੀ ਮਾਨ ਵੱਲੋਂ ਫਾਸਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤ
ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ ਚੰਡੀਗੜ੍ਹ, 22 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ…
View More ਮੁੱਖ ਮੰਤਰੀ ਮਾਨ ਵੱਲੋਂ ਫਾਸਟ੍ਰੈਕ ਪੰਜਾਬ ਪੋਰਟਲ ਦੇ ਦੂਜੇ ਪੜਾਅ ਦੀ ਸ਼ੁਰੂਆਤਚਾਰੇ ਦਿਸ਼ਾਵਾਂ ਤੋਂ ਸਜਾਏ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ
ਨਗਰ ਕੀਰਤਨਾਂ ਦਾ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਸ੍ਰੀ ਅਨੰਦਪੁਰ ਸਾਹਿਬ 22 ਨਵੰਬਰ : ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ…
View More ਚਾਰੇ ਦਿਸ਼ਾਵਾਂ ਤੋਂ ਸਜਾਏ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਨਾਗਰਾ ਤੇ ਸ਼ਾਹਪੁਰ ਕਲਾਂ ਵਿਖੇ 50-50 ਲੱਖ ਰੁਪਏ ਦੀ ਵਿਸ਼ੇਸ਼ ਵਿਕਾਸ ਗਰਾਂਟ ਨਾਲ ਕਰਵਾਏ ਜਾਣਗੇ ਵਿਕਾਸ…
View More ਅਮਨ ਅਰੋੜਾ ਨੇ ਹਲਕਾ ਸੁਨਾਮ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰਯੁੱਧ ਨਸ਼ਿਆਂ ਵਿਰੁੱਧ : ਪੁਲਿਸ ਵੱਲੋਂ 41 ਮੁਕੱਦਮੇ ਦਰਜ, 60 ਮੁਲਜ਼ਮ ਗ੍ਰਿਫਤਾਰ
ਸੰਗਰੂਰ, 22 ਨਵੰਬਰ : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮਿਤੀ 15.11.2025 ਤੋਂ 21.11.2025 ਤਕ ਡਰੱਗ ਦੇ 32 ਮੁਕੱਦਮੇ ਦਰਜ ਕਰ ਕੇ 50…
View More ਯੁੱਧ ਨਸ਼ਿਆਂ ਵਿਰੁੱਧ : ਪੁਲਿਸ ਵੱਲੋਂ 41 ਮੁਕੱਦਮੇ ਦਰਜ, 60 ਮੁਲਜ਼ਮ ਗ੍ਰਿਫਤਾਰਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੇ ਬਣਾਈਆਂ 247/6 ਦੌੜਾਂ
ਗੁਹਾਟੀ, 21 ਨਵੰਬਰ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਗੁਹਾਟੀ ਵਿਚ ਦੂਜਾ ਟੈਸਟ ਮੈਚ ਖੇਡਿਆ ਜਾ ਰਿਹਾ ਹੈ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ…
View More ਦੂਜੇ ਟੈਸਟ ਮੈਚ ਦੇ ਪਹਿਲੇ ਦਿਨ ਦੱਖਣੀ ਅਫਰੀਕਾ ਨੇ ਬਣਾਈਆਂ 247/6 ਦੌੜਾਂ24 ਘੰਟਿਆਂ ਵਿਚ ਦੂਜੀ ਵਾਰ ਆਇਆ ਭੂਚਾਲ
ਢਾਕਾ, 21 ਨਵੰਬਰ : ਬੰਗਲਾਦੇਸ਼ ਵਿਚ 24 ਘੰਟਿਆਂ ਦੇ ਅੰਦਰ ਦੂਜੀ ਵਾਰ ਭੂਚਾਲ ਆਇਆ ਹੈ। ਬੰਗਲਾਦੇਸ਼ ਮੌਸਮ ਵਿਭਾਗ ਦੇ ਭੂਚਾਲ ਨਿਰੀਖਣ ਅਤੇ ਖੋਜ ਕੇਂਦਰ ਨੇ…
View More 24 ਘੰਟਿਆਂ ਵਿਚ ਦੂਜੀ ਵਾਰ ਆਇਆ ਭੂਚਾਲਰਿਸ਼ਵਤ ਮਾਮਲੇ ‘ਚ ਨਿਗਮ ਕਮਿਸ਼ਨਰ-ਕਮ-ਐੱਸ.ਡੀ.ਐੱਮ. ਬਟਾਲਾ ਗ੍ਰਿਫਤਾਰ
ਬਟਾਲਾ, 22 ਨਵੰਬਰ : ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ-ਕਮ-ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੂੰ ਸ਼ਿਕਾਇਤਕਰਤਾ ਤੋਂ 50 ਹਜ਼ਾਰ ਰੁਪਏ ਰਿਸ਼ਵਤ…
View More ਰਿਸ਼ਵਤ ਮਾਮਲੇ ‘ਚ ਨਿਗਮ ਕਮਿਸ਼ਨਰ-ਕਮ-ਐੱਸ.ਡੀ.ਐੱਮ. ਬਟਾਲਾ ਗ੍ਰਿਫਤਾਰਭਾਜਪਾ ਮਹਿਲਾ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ
ਔਰਤਾਂ ਨੂੰ 1100 ਰੁਪਏ ਦਿੱਤੇ ਜਾਣ ਦੀ ਕੀਤੀ ਮੰਗ ਚੰਡੀਗੜ੍ਹ, 21 ਨਵੰਬਰ : ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦੀ ਗਰੰਟੀ ਪੂਰਾ…
View More ਭਾਜਪਾ ਮਹਿਲਾ ਮੋਰਚਾ ਵੱਲੋਂ ਰੋਸ ਪ੍ਰਦਰਸ਼ਨ