ਤਰਨਤਾਰਨ, 21 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।…
View More ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂTag: Punjab Window
ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀ
3-19 ਸਾਲ ਦੀ ਉਮਰ ਦੇ ਹਰ ਬੱਚੇ ਨੂੰ ਮਿਲੇਗੀ ਸਿੱਖਿਆ ਦੀ ਰੌਸ਼ਨੀ ! 2026-27 ਸਿੱਖਿਆ ਯੋਜਨਾ ਲਈ ਘਰ-ਘਰ ਸ਼ੁਰੂ ਹੋਇਆ ਸਰਵੇਖਣ ਚੰਡੀਗੜ੍ਹ, 21 ਨਵੰਬਰ :…
View More ਮਾਨ ਸਰਕਾਰ ਦੀ ਭਵਿੱਖ ਦੀ ਗਰੰਟੀਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ
ਚੰਡੀਗੜ੍ਹ, 21 ਨਵੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਅੱਜ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਸ…
View More ਪੰਜਾਬ ਐਡਵੋਕੇਟ ਜਨਰਲ ਮਨਿੰਦਰਜੀਤ ਬੇਦੀ ਸੀਨੀਅਰ ਐਡਵੋਕੇਟ ਵਜੋਂ ਨਾਮਜ਼ਦਸਪੀਕਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਖੇਤਰ ਨੂੰ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ
ਚੰਡੀਗੜ੍ਹ 21 ਨਵੰਬਰ : 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ 24 ਨਵੰਬਰ 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ…
View More ਸਪੀਕਰ ਵੱਲੋਂ ਭਾਈ ਜੈਤਾ ਜੀ ਯਾਦਗਾਰ ਖੇਤਰ ਨੂੰ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮਨਾਨਕਿਆਣਾ ਚੌਕ ਵਿਚ ਖੰਡਾ ਸਾਹਿਬ ਸੁਸ਼ੋਭਿਤ
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਪਰਾਲਾ ਸੰਗਰੂਰ, 20 ਨਵੰਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ…
View More ਨਾਨਕਿਆਣਾ ਚੌਕ ਵਿਚ ਖੰਡਾ ਸਾਹਿਬ ਸੁਸ਼ੋਭਿਤਹਰਸਿਮਰਤ ਸਿੰਘ ਧਾਮੀ ਆਈ.ਏ.ਐੱਫ. ਦਾ ਮੈਂਬਰ ਨਿਯੁਕਤ
ਹੁਸ਼ਿਆਰਪੁਰ, 21 ਨਵੰਬਰ : ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਧਾਮੀਆਂ ਕਲਾਂ ਦੇ ਨੌਜਵਾਨ ਹਰਸਿਮਰਤ ਸਿੰਘ ਧਾਮੀ ਨੂੰ ਇੰਟਰਨੈਸ਼ਨਲ ਐਰੋਨੈਟਿਕ ਫੈੱਡਰੇਸ਼ਨ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।…
View More ਹਰਸਿਮਰਤ ਸਿੰਘ ਧਾਮੀ ਆਈ.ਏ.ਐੱਫ. ਦਾ ਮੈਂਬਰ ਨਿਯੁਕਤਸਿਹਤ ਮੰਤਰੀ ਵੱਲੋਂ 1. 96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ
ਪਟਿਆਲਾ, 21 ਨਵੰਬਰ : ਸ਼ਹਿਰ ਪਟਿਆਲਾ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੇਅਰ ਕੁੰਦਨ ਗੋਗੀਆ…
View More ਸਿਹਤ ਮੰਤਰੀ ਵੱਲੋਂ 1. 96 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਸਰਕਾਰ : ਧਾਲੀਵਾਲ
ਚੰਡੀਗੜ੍ਹ, 21 ਨਵੰਬਰ : ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ’ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ…
View More ਸ਼ਾਂਤੀ ਤੇ ਕਾਨੂੰਨ ਵਿਵਸਥਾ ਭੰਗ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਸਰਕਾਰ : ਧਾਲੀਵਾਲਅਕਾਲੀ ਦਲ ਨੇ ਹੀ ਦਿੱਤੀ ਸੀ ਪੀ.ਯੂ. ਦੇ ਕੇਂਦਰੀਕਰਨ ਦੀ ਲਿਖਤੀ ਪ੍ਰਵਾਨਗੀ : ਬਲਤੇਜ ਪੰਨੂ
ਕਿਹਾ-ਐੱਸ. ਵਾਈ. ਐੱਲ. ਤੋਂ ਲੈ ਕੇ ਪੰਜਾਬ ਯੂਨੀਵਰਸਿਟੀ ਤੱਕ ਬਾਦਲਾਂ ਨੇ ਹਮੇਸ਼ਾ ਪੰਜਾਬ ਨਾਲ ਕੀਤਾ ਧੋਖਾ ਚੰਡੀਗੜ੍ਹ, 21 ਨਵੰਬਰ : ਆਮ ਆਦਮੀ ਪਾਰਟੀ ਨੇ ਪੰਜਾਬ…
View More ਅਕਾਲੀ ਦਲ ਨੇ ਹੀ ਦਿੱਤੀ ਸੀ ਪੀ.ਯੂ. ਦੇ ਕੇਂਦਰੀਕਰਨ ਦੀ ਲਿਖਤੀ ਪ੍ਰਵਾਨਗੀ : ਬਲਤੇਜ ਪੰਨੂਕਾਲੀ ਥਾਰ ਵਾਲੀ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਰਾਹਤ
ਸਾਢੇ 5 ਮਹੀਨਿਆਂ ਬਾਅਦ ਮਿਲੀ ਰਿਹਾਈ ਬਠਿੰਡਾ, 20 ਨਵੰਬਰ : ਕਾਲੀ ਥਾਰ ਵਾਲੀ ਵਜੋਂ ਜਾਣੀ ਜਾਂਦੀ ਸਸਪੈਂਡ ਕੀਤੀ ਗਈ ਪੁਲਸ ਕਾਂਸਟੇਬਲ ਅਮਨਦੀਪ ਕੌਰ ਨੂੰ ਸ਼ੁੱਕਰਵਾਰ…
View More ਕਾਲੀ ਥਾਰ ਵਾਲੀ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਰਾਹਤ