ਚੰਡੀਗੜ੍ਹ; 21 ਜੁਲਾਈ 2026: ਕੌਮੀ ਰਾਜਧਾਨੀ ਵਿੱਚ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਪੂਰਨ ਸਮਰਥਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ…
View More ਸਿੱਖਿਆ ਸੇਵਾ ਹੈ, ਵਪਾਰ ਨਹੀਂ; ਪੰਜਾਬ ਸਰਕਾਰ ਵਿਦਿਆਰਥੀਆਂ ਦਾ ਵਪਾਰਕ ਸ਼ੋਸ਼ਣ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*Tag: Punjab Window
ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮ
ਮੋਗਾ, 21 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ…
View More ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਦੀ ਗ੍ਰਿਫਤਾਰੀ ਨਾਲ ਸੰਭਾਵੀ ਅੱਤਵਾਦੀ ਸਾਜ਼ਿਸ਼ ਹੋਈ ਨਾਕਾਮਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀ
ਪੁਲਿਸ ਟੀਮਾਂ ਨੇ 241 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ…
View More ਗੈਂਗਸਟਰਾਂ ‘ਤੇ ਵਾਰ ਦਾ 182ਵਾਂ ਦਿਨ: ਪੰਜਾਬ ਪੁਲਿਸ ਵੱਲੋਂ 646 ਥਾਈਂ ਛਾਪੇਮਾਰੀਬ੍ਰਿਟੇਨ ਦੀ ਲੇਬਰ ਪਾਰਟੀ ਦੇ ਨਵੇਂ ਚੁਣੇ ਗਏ ਨੇਤਾ ਐਂਡੀ ਬਰਨਹੈਮ ਨੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਲਿਆ
20 ਜੁਲਾਈ 2026: ਬ੍ਰਿਟੇਨ ਦੀ ਲੇਬਰ ਪਾਰਟੀ ਦੇ ਨਵੇਂ ਚੁਣੇ ਗਏ ਨੇਤਾ ਐਂਡੀ ਬਰਨਹੈਮ ਨੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ।…
View More ਬ੍ਰਿਟੇਨ ਦੀ ਲੇਬਰ ਪਾਰਟੀ ਦੇ ਨਵੇਂ ਚੁਣੇ ਗਏ ਨੇਤਾ ਐਂਡੀ ਬਰਨਹੈਮ ਨੇ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਲਿਆਪੁਣਛ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ, ਜ਼ਮੀਨ ਖਿਸਕਣ ਨਾਲ 7 ਲੋਕਾਂ ਦੀ ਮੌ.ਤ
ਚੰਡੀਗੜ੍ਹ, 20 ਜੁਲਾਈ 2026: ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਿਸ਼ ਪ੍ਰਭਾਵਿਤ ਪੁੰਛ ਜ਼ਿਲ੍ਹੇ ਵਿੱਚ ਇੱਕ ਘਰ ‘ਤੇ ਜ਼ਮੀਨ ਖਿਸਕਣ ਨਾਲ ਸੱਤ ਲੋਕਾਂ…
View More ਪੁਣਛ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ, ਜ਼ਮੀਨ ਖਿਸਕਣ ਨਾਲ 7 ਲੋਕਾਂ ਦੀ ਮੌ.ਤਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੇਲੇ ਵਿੱਚ ਸ਼ਿਰਕਤ ਕੀਤੀ
ਚੰਡੀਗੜ੍ਹ, 20 ਜੁਲਾਈ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਜਲੰਧਰ ਦੇ ਨਕੋਦਰ ਵਿੱਚ ਦਰਬਾਰ ਬਾਪੂ ਲਾਲ ਬਾਦਸ਼ਾਹ ਜੀ ਵਿਖੇ ਆਯੋਜਿਤ…
View More ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੇਲੇ ਵਿੱਚ ਸ਼ਿਰਕਤ ਕੀਤੀ2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈ
ਚੰਡੀਗੜ੍ਹ, 20 ਜੁਲਾਈ 2026: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ…
View More 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਦਿੜ੍ਹਬਾ ਤੇ ਨਿਹਾਲ ਸਿੰਘ ਵਾਲਾ ਦੀਆਂ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਵਧਾਈਸਰਕਾਰੀ ਬੱਸਾਂ ‘ਚ ਯਾਤਰਾ ਕਰਨ ਵਾਲੇ ਲੋਕਾਂ ਲਈ ਮਹੱਤਵਪੂਰਨ ਖ਼ਬਰ, ਹੜਤਾਲ ਕਰਨ ਦਾ ਫੈਸਲਾ
20 ਜੁਲਾਈ 2026: ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਲਈ ਇੱਕ ਮਹੱਤਵਪੂਰਨ ਖ਼ਬਰ ਹੈ। ਪੰਜਾਬ ਰੋਡਵੇਜ਼, ਪੀਐਨਬੀ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ 3,…
View More ਸਰਕਾਰੀ ਬੱਸਾਂ ‘ਚ ਯਾਤਰਾ ਕਰਨ ਵਾਲੇ ਲੋਕਾਂ ਲਈ ਮਹੱਤਵਪੂਰਨ ਖ਼ਬਰ, ਹੜਤਾਲ ਕਰਨ ਦਾ ਫੈਸਲਾBigg Boss 20: ਬਿੱਗ ਬੌਸ ਦੇ ਨਵੇਂ ਸੀਜ਼ਨ ਦਾ ਐਲਾਨ, ਇੱਕੋ ਸਮੇਂ ਕਈ ਸ਼ੋਅ ਲਾਂਚ ਹੋਣਗੇ
20 ਜੁਲਾਈ 2026: ਕਈ ਸਾਲਾਂ ਤੋਂ, ਸ਼ੋਅ “ਬਿੱਗ ਬੌਸ” ਹਿੰਦੀ ਦਰਸ਼ਕਾਂ ਦਾ ਪਸੰਦੀਦਾ ਰਿਹਾ ਹੈ। ਇਸਨੂੰ ਅਕਸਰ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਹੋਸਟ ਕਰਦੇ ਰਹੇ ਹਨ।…
View More Bigg Boss 20: ਬਿੱਗ ਬੌਸ ਦੇ ਨਵੇਂ ਸੀਜ਼ਨ ਦਾ ਐਲਾਨ, ਇੱਕੋ ਸਮੇਂ ਕਈ ਸ਼ੋਅ ਲਾਂਚ ਹੋਣਗੇਪੰਜਾਬ ਵਿੱਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ
ਚੰਡੀਗੜ੍ਹ, 20 ਜੁਲਾਈ 2026: ਪੰਜਾਬ ਨੇ ਗੰਭੀਰ ਰੂਪ ਵਿੱਚ ਸਿੰਥੈਟਿਕ ਨਸ਼ੇ (ਓਪੀਓਇਡ) ਨਾਲ ਜੂਝ ਰਹੇ ਲੋਕਾਂ ਲਈ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਇਲਾਜ…
View More ਪੰਜਾਬ ਵਿੱਚ ਮੈਥਾਡੋਨ ਬਣਿਆ ਨਸ਼ਿਆਂ ਖ਼ਿਲਾਫ਼ ਨਵਾਂ ਹਥਿਆਰ; 6 ਐਮ.ਐਮ.ਟੀ. ਕਲੀਨਿਕ ਚਾਲੂ, ਜਲਦ ਹੀ ਖੋਲ੍ਹੇ ਜਾਣਗੇ 6 ਹੋਰ ਕਲੀਨਿਕ