ਨਵੀ ਦਿੱਲੀ, 10 ਨਵੰਬਰ : ਦਿੱਲੀ ਵਿਚ ਹੋਏ ਧਮਾਕੇ ਬਾਰੇ ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਦਿੱਲੀ ਵਿਚ ਲਾਲ ਕਿਲਾ…
View More ਕਾਰ ਧਮਾਕੇ ਦੀ ਖਬਰ ਬੇਹੱਦ ਦਰਦਨਾਕ ਤੇ ਚਿੰਤਾਜਨਕ : ਰਾਹੁਲ ਗਾਂਧੀTag: Punjab Window
ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਹਥਿਆਰਾਂ ਸਮੇਤ 4 ਗੈਂਗਸਟਰ ਗ੍ਰਿਫ਼ਤਾਰ
ਗ੍ਰਿਫ਼ਤਾਰ ਮੁਲਜ਼ਮ ਅੰਮ੍ਰਿਤਸਰ ਅਤੇ ਬਟਾਲਾ ਵਿਚ ਕੁਝ ਵਿਅਕਤੀਆਂ ਦੀ ਕਰ ਰਹੇ ਸੀ ਰੇਕੀ : ਡੀ. ਜੀ. ਪੀ. ਗੌਰਵ ਯਾਦਵ ਅੰਮ੍ਰਿਤਸਰ, 10 ਨਵੰਬਰ : ਪੰਜਾਬ ਪੁਲਸ…
View More ਟਾਰਗੈੱਟ ਕਿਲਿੰਗ ਦੀ ਸਾਜ਼ਿਸ਼ ਨਾਕਾਮ, ਹਥਿਆਰਾਂ ਸਮੇਤ 4 ਗੈਂਗਸਟਰ ਗ੍ਰਿਫ਼ਤਾਰਪੀ.ਯੂ. ਸੈਨੇਟ ਚੋਣਾਂ ਦਾ ਐਲਾਨ ਕਰਵਾਉਣ ਲਈ ਇਕਜੁੱਟ ਹੋ ਕੇ ਲੜਨ ਦੀ ਲੋੜ : ਪ੍ਰਗਟ ਸਿੰਘ
ਚੰਡੀਗੜ੍ਹ, 10 ਨਵੰਬਰ : ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਮਝ…
View More ਪੀ.ਯੂ. ਸੈਨੇਟ ਚੋਣਾਂ ਦਾ ਐਲਾਨ ਕਰਵਾਉਣ ਲਈ ਇਕਜੁੱਟ ਹੋ ਕੇ ਲੜਨ ਦੀ ਲੋੜ : ਪ੍ਰਗਟ ਸਿੰਘਪੀ.ਯੂ. ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ ਕਾਰਵਾਈ : ਰਾਜਾ ਵੜਿੰਗ
ਚੰਡੀਗੜ੍ਹ, 10 ਨਵੰਬਰ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ’ਤੇ ਪੁਲਸ ਵੱਲੋਂ ਕੀਤੇ ਗਏ…
View More ਪੀ.ਯੂ. ਦੇ ਵਿਦਿਆਰਥੀਆਂ ’ਤੇ ਲਾਠੀਚਾਰਜ ਨਿੰਦਣਯੋਗ ਕਾਰਵਾਈ : ਰਾਜਾ ਵੜਿੰਗਪੀ.ਯੂ. ਨੂੰ ਭਾਜਪਾ ਦੀ ਸਿਆਸੀ ਖੇਡ ਦਾ ਮੋਹਰਾ ਨਹੀਂ ਬਣਨ ਦੇਣਗੇ ਪੰਜਾਬੀ : ਬਾਜਵਾ
ਚੰਡੀਗੜ੍ਹ, 10 ਨਵੰਬਰ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਪੁਲਸ ਲਾਠੀਚਾਰਜ ਦੀ ਸਖ਼ਤ…
View More ਪੀ.ਯੂ. ਨੂੰ ਭਾਜਪਾ ਦੀ ਸਿਆਸੀ ਖੇਡ ਦਾ ਮੋਹਰਾ ਨਹੀਂ ਬਣਨ ਦੇਣਗੇ ਪੰਜਾਬੀ : ਬਾਜਵਾਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 10 ਨਵੰਬਰ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ…
View More ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨੇ ਰਾਜਪਾਲ ਨਾਲ ਕੀਤੀ ਮੁਲਾਕਾਤਮਾਮੂਲੀ ਝਗੜੇ ਤੋਂ ਬਾਅਦ ਕਿਰਚ ਨਾਲ ਨੌਜਵਾਨ ਦਾ ਕਤਲ
ਪੁਲਸ ਨੇ ਮਾਮਲਾ ਦਰਜ ਕਰ ਕੇ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ ਦੀਨਾਨਗਰ, 10 ਨਵੰਬਰ : ਜ਼ਿਲਾ ਗੁਰਦਾਸਪੁਰ ਦੇ ਦੀਨਾਨਗਰ ਇਲਾਕੇ ਦੇ ਪਿੰਡ ਚੌਂਤਾ ’ਚ ਮਾਪਿਆਂ…
View More ਮਾਮੂਲੀ ਝਗੜੇ ਤੋਂ ਬਾਅਦ ਕਿਰਚ ਨਾਲ ਨੌਜਵਾਨ ਦਾ ਕਤਲਵਿੱਤ ਮੰਤਰੀ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕ
ਹਲਕਾ ਦਿੜ੍ਹਬਾ ਦੇ ਹਰੇਕ ਪਿੰਡ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪਹਿਲੀ ਪ੍ਰਾਥਮਿਕਤਾ : ਹਰਪਾਲ ਚੀਮਾ ਦਿੜ੍ਹਬਾ, 10 ਨਵੰਬਰ : ਪੰਜਾਬ ਦੇ ਵਿੱਤ ਅਤੇ…
View More ਵਿੱਤ ਮੰਤਰੀ ਚੀਮਾ ਨੇ 4 ਪਿੰਡਾਂ ਨੂੰ ਦਿੱਤੇ 1.28 ਕਰੋੜ ਰੁਪਏ ਦੇ ਵਿਕਾਸ ਚੈੱਕਵਿਧਾਇਕਾ ਭਰਾਜ ਨੇ ਪਿੰਡਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤ
ਭਵਾਨੀਗੜ੍ਹ, 10 ਨਵੰਬਰ : ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਖੇਡਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ…
View More ਵਿਧਾਇਕਾ ਭਰਾਜ ਨੇ ਪਿੰਡਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਜੇ.ਸੀ.ਪੀ. ਹੁਸੈਨੀਵਾਲਾ ’ਚ ਰੀਟਰੀਟ ਸਮਾਰੋਹ ਮੁੜ ਸ਼ੁਰੂ
ਫਿਰੋਜ਼ਪੁਰ, 10 ਨਵੰਬਰ : ਜੇ. ਸੀ. ਪੀ. ਹੁਸੈਨੀਵਾਲਾ ’ਚ ਅੱਜ ਫਿਰ ਰੀਟਰੀਟ ਸੈਰੇਮਨੀ ਸ਼ੁਰੂ ਹੋ ਗਈ ਹੈ। ਇਸ ਜਾਣਕਾਰੀ ਦਿੰਦੇ ਹੋਏ ਬੀ. ਐੱਸ. ਐੱਫ. ਪੰਜਾਬ…
View More ਜੇ.ਸੀ.ਪੀ. ਹੁਸੈਨੀਵਾਲਾ ’ਚ ਰੀਟਰੀਟ ਸਮਾਰੋਹ ਮੁੜ ਸ਼ੁਰੂ