ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਨੂੰ ਦੱਸਿਆ ਲੋਕਤੰਤਰ ’ਤੇ ਹਮਲਾ ਸਿੱਖਿਆ, ਕਾਨੂੰਨ ਵਿਵਸਥਾ ਅਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ : ਕਾਂਗਰਸ…
View More ਕੇਂਦਰ ਤੇ ਆਰ.ਐੱਸ.ਐੱਸ. ਪੰਜਾਬ ਦੀਆਂ ਜੜ੍ਹਾਂ ’ਤੇ ਕਰ ਰਹੇ ਵਾਰ : ਪਰਗਟ ਸਿੰਘTag: Punjab Window
ਅੱਗ ’ਚ ਝੁਲਸ ਜਾਣ ਕਾਰਨ 11 ਮਹੀਨੇ ਦੇ ਬੱਚੇ ਦੀ ਮੌਤ
ਮੱਛਰ ਭਜਾਉਣ ਵਾਲੀ ਅਗਰਬੱਤੀ ਨਾਲ ਕੰਬਲ ਨੂੰ ਲੱਗੀ ਸੀ ਅੱਗ ਲੁਧਿਆਣਾ, 1 ਨਵੰਬਰ : ਜ਼ਿਲਾ ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਆਉਂਦੇ ਪਿੰਡ ਕੱਕਾ ’ਚ 11…
View More ਅੱਗ ’ਚ ਝੁਲਸ ਜਾਣ ਕਾਰਨ 11 ਮਹੀਨੇ ਦੇ ਬੱਚੇ ਦੀ ਮੌਤਪੰਜਾਬ ਦਿਵਸ ’ਤੇ ਭਾਜਪਾ ਨੇ ਪੀ.ਯੂ. ਨੂੰ ਪੰਜਾਬ ਤੋਂ ਖੋਹਣ ਦੀ ਕੀਤੀ ਕੋਸ਼ਿਸ਼ : ਕੰਗ
ਚੰਡੀਗੜ੍,1 ਨਵੰਬਰ : ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਯੂਨੀਵਰਸਿਟੀ ਬਾਰੇ ਆਪਣੀ ਤਾਜ਼ਾ ਨੋਟੀਫਿਕੇਸ਼ਨ ਨੂੰ ਪੰਜਾਬ…
View More ਪੰਜਾਬ ਦਿਵਸ ’ਤੇ ਭਾਜਪਾ ਨੇ ਪੀ.ਯੂ. ਨੂੰ ਪੰਜਾਬ ਤੋਂ ਖੋਹਣ ਦੀ ਕੀਤੀ ਕੋਸ਼ਿਸ਼ : ਕੰਗਸੀ.ਬੀ.ਆਈ. ਨੇ ਭੁੱਲਰ ਤੇ ਵਿਚੋਲੇ ਨੂੰ ਆਹਮੋ-ਸਾਹਮਣੇ ਬਿਠਾ ਕੇ ਕੀਤੀ ਪੁੱਛਗਿੱਛ
ਚੰਡੀਗੜ੍ਹ, 1 ਨਵੰਬਰ : 5 ਲੱਖ ਰੁਪਏ ਰਿਸ਼ਵਤ ਮਾਮਲੇ ’ਚ ਪੁਲਸ ਰਿਮਾਂਡ ’ਤੇ ਚੱਲ ਰਿਹਾ ਵਿਚੋਲਾ ਕ੍ਰਿਸ਼ਨੂ ਸ਼ਨੀਵਾਰ ਸ਼ਾਮ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ…
View More ਸੀ.ਬੀ.ਆਈ. ਨੇ ਭੁੱਲਰ ਤੇ ਵਿਚੋਲੇ ਨੂੰ ਆਹਮੋ-ਸਾਹਮਣੇ ਬਿਠਾ ਕੇ ਕੀਤੀ ਪੁੱਛਗਿੱਛਪੀ.ਯੂ. ਬਾਰੇ ਕੇਂਦਰ ਸਰਕਾਰ ਨੇ ਤਾਨਾਸ਼ਾਹੀ ਵਾਲਾ ਕਦਮ ਉਠਾਇਆ : ਹਰਪਾਲ ਚੀਮਾ
ਚੰਡੀਗੜ੍ਹ, 1 ਨਵੰਬਰ : ਵਿੱਤ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਸਭ ਤੋਂ ਪੁਰਾਣੀ ਯੂਨੀਵਰਸਿਟੀ, ਪੰਜਾਬ…
View More ਪੀ.ਯੂ. ਬਾਰੇ ਕੇਂਦਰ ਸਰਕਾਰ ਨੇ ਤਾਨਾਸ਼ਾਹੀ ਵਾਲਾ ਕਦਮ ਉਠਾਇਆ : ਹਰਪਾਲ ਚੀਮਾਕੈਪਟਨ ਹਰਚਰਨ ਸਿੰਘ ਰੋਡੇ ਦਾ ਦਿਹਾਂਤ
ਮੋਗਾ, 1 ਨਵੰਬਰ : ਸਵਰਗਵਾਸੀ ਬਾਬਾ ਜੋਗਿੰਦਰ ਸਿੰਘ ਜੀ ਦੇ ਸਪੁੱਤਰ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ…
View More ਕੈਪਟਨ ਹਰਚਰਨ ਸਿੰਘ ਰੋਡੇ ਦਾ ਦਿਹਾਂਤਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਵੱਲੋਂ ਯੂ.ਪੀ. ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ
ਕੈਬਨਿਟ ਮੰਤਰੀਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਦਿੱਤਾ ਰਸਮੀ ਸੱਦਾ ਯੂ.ਪੀ ਤੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਸੂਬੇ…
View More ਅਮਨ ਅਰੋੜਾ ਤੇ ਤਰੁਨਪ੍ਰੀਤ ਸੌਂਦ ਵੱਲੋਂ ਯੂ.ਪੀ. ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤਸ਼੍ਰੇਅਸ ਅਈਅਰ ਨੂੰ ਹਸਪਤਪਾਲ ਤੋਂ ਮਿਲੀ ਛੁੱਟੀ
ਬੀ.ਸੀ.ਸੀ.ਆਈ. ਨੇ ਕੀਤੀ ਅਧਿਕਾਰਤ ਪੁਸ਼ਟੀ ਸਿਡਨੀ, 1 ਨਵੰਬਰ : ਅੱਜ ਸਿਡਨੀ ਦੇ ਹਸਪਤਾਲ ਤੋਂ ਭਾਰਤੀ ਬੱਲੇਬਾਜ਼ ਸ਼੍ਰੇਅਸ ਅਈਅਰ ਨੂੰ ਛੁੱਟੀ ਮਿਲ ਗਈ ਹੈ। ਭਾਰਤੀ ਕ੍ਰਿਕਟ…
View More ਸ਼੍ਰੇਅਸ ਅਈਅਰ ਨੂੰ ਹਸਪਤਪਾਲ ਤੋਂ ਮਿਲੀ ਛੁੱਟੀਜਲ-ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਰੋਹੂ ਨੂੰ ਰਾਜ ਮੱਛੀ ਐਲਾਨਿਆ
ਲਗਾਤਾਰ ਪ੍ਰਫੁੱਲਤ ਹੋ ਰਿਹੈ ਪੰਜਾਬ ਦਾ ਮੱਛੀ ਪਾਲਣ ਖੇਤਰ : ਖੁੱਡੀਆਂ ਚੰਡੀਗੜ੍ਹ, 31 ਅਕਤੂਬਰ : ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ…
View More ਜਲ-ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਰੋਹੂ ਨੂੰ ਰਾਜ ਮੱਛੀ ਐਲਾਨਿਆਵਿੱਤ ਮੰਤਰੀ ਚੀਮਾ ਨੇ 15 ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ
ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਜ਼ਿਆਦਾਤਰ ਮੰਗਾਂ ਨੂੰ ਪਹਿਲਾਂ ਤੋਂ ਹੀ ਹਮਦਰਦੀ ਨਾਲ ਵਿਚਾਰਿਆ ਜਾ ਰਿਹੈ ਚੰਡੀਗੜ੍ਹ, 31 ਅਕਤੂਬਰ : ਪੰਜਾਬ ਦੇ ਵਿੱਤ ਮੰਤਰੀ…
View More ਵਿੱਤ ਮੰਤਰੀ ਚੀਮਾ ਨੇ 15 ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ