ਯੂ. ਪੀ. ਪੁਲਿਸ ਨੇ ਰੱਖਿਆ ਸੀ ਇਕ ਲੱਖ ਰੁਪਏ ਦਾ ਇਨਾਮ ਬਾਗਪਤ, 30 ਜੂਨ : ਜ਼ਿਲਾ ਪੁਲਿਸ ਅਤੇ ਐੱਸ. ਟੀ. ਐਫ਼. ਨੇ ਸਾਂਝੇ ਆਪ੍ਰੇਸ਼ਨ ਵਿਚ…
View More ਟਰੱਕ ਲੁਟੇਰਾ ਮਾਰਿਆTag: Punjab Window
ਹਿਮਾਚਲ ਵਿਚ ਭਾਰੀ ਮੀਂਹ ਦੀ ਚਿਤਵਾਨੀ
ਲੋਕਾਂ ਨੂੰ ਸੁਚੇਤ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਸ਼ਿਮਲਾ, 30 ਜੂਨ : ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ, ਜਿਸ…
View More ਹਿਮਾਚਲ ਵਿਚ ਭਾਰੀ ਮੀਂਹ ਦੀ ਚਿਤਵਾਨੀਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਬਰਿੰਦਰ ਗੋਇਲ
ਕੈਬਨਿਟ ਮੰਤਰੀ ਨੇ ਨਗਰ ਪੰਚਾਇਤ ਦਫ਼ਤਰ ਖਨੌਰੀ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਮੂਨਕ, 29 ਜੂਨ –: ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ…
View More ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ : ਬਰਿੰਦਰ ਗੋਇਲਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਸਿਰਫ਼ ਵਿਨਾਸ਼ ਵੱਲ ਧੱਕਿਆ : ਸਿਸੋਦੀਆ
ਮਾਝੇ ਵਾਲਿਆਂ ਨੇ ਹਮੇਸ਼ਾ ਹੀ ਸਾਨੂੰ ਪੂਰਾ ਮਾਣ ਸਤਿਕਾਰ ਦਿੱਤਾ : ਅਮਨ ਅਰੋੜਾ ਬਟਾਲਾ, 29 ਜੂਨ : ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲਾ ਗੁਰਦਾਸਪੁਰ ਦੇ…
View More ਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਸਿਰਫ਼ ਵਿਨਾਸ਼ ਵੱਲ ਧੱਕਿਆ : ਸਿਸੋਦੀਆਪਾਣੀ ਨਾਲ ਭਰੇ ਖੱਡੇ ’ਚ ਡੁੱਬਣ ਨਾਲ 2 ਬੱਚੀਆਂ ਦੀ ਮੌਤ
ਲਾਸ਼ਾਂ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਭੇਜਿਆ ਫਿਰੋਜ਼ਪੁਰ, 29 ਜੂਨ :–ਫਿਰੋਜ਼ਪੁਰ ਦੇ ਪਿੰਡ ਖਲਚੀਆਂ ਜਦੀਦ ’ਚ ਮੀਂਹ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬਣ…
View More ਪਾਣੀ ਨਾਲ ਭਰੇ ਖੱਡੇ ’ਚ ਡੁੱਬਣ ਨਾਲ 2 ਬੱਚੀਆਂ ਦੀ ਮੌਤਗੇਂਦਬਾਜ਼ ਯਸ਼ ਦਿਆਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ
ਯੂ. ਪੀ. ਦੀ ਔਰਤ ਨੇ ਦਰਜ ਕਰਵਾਈ ਸ਼ਿਕਾਇਤ ਗਾਜ਼ੀਆਬਾਦ, 29 ਜੂਨ : ਰਾਇਲ ਚੈਲੇਂਜਰਜ਼ ਬੰਗਲੁਰੂ ਦੇ ਪਹਿਲੇ ਆਈ. ਪੀ. ਐੱਲ. ਖਿਤਾਬ ਵਿਚ ਮੁੱਖ ਭੂਮਿਕਾ ਨਿਭਾਉਣ…
View More ਗੇਂਦਬਾਜ਼ ਯਸ਼ ਦਿਆਲ ਦੀਆਂ ਵੱਧ ਸਕਦੀਆਂ ਮੁਸ਼ਕਲਾਂਵਿਸ਼ਵ ਮੁੱਕੇਬਾਜ਼ੀ ਕੱਪ ਲਈ ਭਾਰਤੀ ਟੀਮ ਦਾ ਐਲਾਨ
20 ’ਚੋਂ 16 ਖਿਡਾਰੀ ਹਰਿਆਣਾ ਤੋਂ ਚੰਡੀਗੜ੍ਹ, 29 ਜੂਨ : 30 ਜੂਨ ਤੋਂ 7 ਜੁਲਾਈ ਤੱਕ ਕਜ਼ਾਕਿਸਤਾਨ ਵਿਚ ਹੋਣ ਵਾਲੇ ਵਿਸ਼ਵ ਮੁੱਕੇਬਾਜ਼ੀ ਕੱਪ ਲਈ ਫੈੱਡਰੇਸ਼ਨ…
View More ਵਿਸ਼ਵ ਮੁੱਕੇਬਾਜ਼ੀ ਕੱਪ ਲਈ ਭਾਰਤੀ ਟੀਮ ਦਾ ਐਲਾਨਮੁੱਖ ਮੰਤਰੀ ਮਾਨ ਨੇ ਧੂਰੀ ਵਾਸੀਆਂ ਲਈ ਕੀਤਾ ਤੋਹਫ਼ੇ ਦਾ ਐਲਾਨ
ਰੇਲਵੇ ਓਵਰਬ੍ਰਿਜ ਨੂੰ ਦਿੱਤੀ ਮਨਜ਼ੂਰੀ, 54.76 ਕਰੋੜ ਦੀ ਲਾਗਤ ਨਾਲ ਬਣੇਗਾ ਧੂਰੀ, 29 ਜੂਨ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਲਈ ਇਕ…
View More ਮੁੱਖ ਮੰਤਰੀ ਮਾਨ ਨੇ ਧੂਰੀ ਵਾਸੀਆਂ ਲਈ ਕੀਤਾ ਤੋਹਫ਼ੇ ਦਾ ਐਲਾਨ‘ਆਪ’ ਦੀ ਮੌਜੂਦ ਵਿਧਾਇਕ ਖਿਲਾਫ ਵੱਡੀ ਕਾਰਵਾਈ
ਵਿਜੇ ਕੁੰਵਰ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ ’ਚੋਂ ਕੱਢਿਆ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਇਲਜ਼ਾਮ ਅੰਮ੍ਰਿਤਸਰ, 29 ਜੂਨ : ਪੰਜਾਬ ਵਿਚ ਆਮ ਆਦਮੀ ਪਾਰਟੀ ਨੇ…
View More ‘ਆਪ’ ਦੀ ਮੌਜੂਦ ਵਿਧਾਇਕ ਖਿਲਾਫ ਵੱਡੀ ਕਾਰਵਾਈਡੀ. ਸੀ. ਨੇ ਰਾਵੀ ਨੇੜੇ ਇਲਾਕਿਆਂ ’ਚ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਹੜ੍ਹ ਰੋਕੂ ਪ੍ਰਬੰਧ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ ਗੁਰਦਾਸਪੁਰ, 28 ਜੂਨ :- ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਆਈ.…
View More ਡੀ. ਸੀ. ਨੇ ਰਾਵੀ ਨੇੜੇ ਇਲਾਕਿਆਂ ’ਚ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ