12 ਅਗਸਤ 2026: ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਰੇਣੁਕਾਜੀ ਇਲਾਕੇ ਵਿੱਚ ਮੰਗਲਵਾਰ ਅੱਧੀ ਰਾਤ ਨੂੰ ਸੰਗਰਾਹ-ਪਾਲਾਰ ਸੜਕ ‘ਤੇ ਇੱਕ ਬੋਲੈਰੋ ਕੈਂਪਰ ਗੱਡੀ ਹਾਦਸਾਗ੍ਰਸਤ ਹੋ…
View More ਬੋਲੈਰੋ ਕੈਂਪਰ ਗੱਡੀ ਹਾਦਸਾਗ੍ਰਸਤ, ਹਾਦਸੇ ‘ਚ ਚਾਰ ਲੋਕਾਂ ਦੀ ਮੌ.ਤTag: Punjab Window
ਸਰਕਾਰ ਨੇ ਆਈਏਐਸ ਅਧਿਕਾਰੀ ਦੀਆਂ ਸੇਵਾਵਾਂ ਕੇਂਦਰ ਸਰਕਾਰ ਨੂੰ ਤਬਦੀਲ ਕੀਤੀਆਂ
12 ਅਗਸਤ 2026: ਹਰਿਆਣਾ ਸਰਕਾਰ ਨੇ ਆਈਏਐਸ ਅਧਿਕਾਰੀ ਡਾ. ਸ਼ਾਲੀਨ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਕੇਂਦਰ ਸਰਕਾਰ ਨੂੰ ਤਬਦੀਲ ਕਰ ਦਿੱਤੀਆਂ ਹਨ। ਉਨ੍ਹਾਂ ਨੂੰ ਦਿੱਲੀ…
View More ਸਰਕਾਰ ਨੇ ਆਈਏਐਸ ਅਧਿਕਾਰੀ ਦੀਆਂ ਸੇਵਾਵਾਂ ਕੇਂਦਰ ਸਰਕਾਰ ਨੂੰ ਤਬਦੀਲ ਕੀਤੀਆਂਆਜ਼ਾਦੀ ਦਿਵਸ ਸਮਾਰੋਹਾਂ ‘ਚ ਝੰਡਾ ਲਹਿਰਾਉਣ ਵਾਲੇ ਪਤਵੰਤਿਆਂ ਦੀ ਸੂਚੀ ਜਾਰੀ, ਜਾਣੋ
12 ਅਗਸਤ 2026: ਹਰਿਆਣਾ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹਾਂ ਵਿੱਚ ਝੰਡਾ ਲਹਿਰਾਉਣ ਵਾਲੇ ਪਤਵੰਤਿਆਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨਾਇਬ…
View More ਆਜ਼ਾਦੀ ਦਿਵਸ ਸਮਾਰੋਹਾਂ ‘ਚ ਝੰਡਾ ਲਹਿਰਾਉਣ ਵਾਲੇ ਪਤਵੰਤਿਆਂ ਦੀ ਸੂਚੀ ਜਾਰੀ, ਜਾਣੋਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 11 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ…
View More ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂਫਿਰੋਜ਼ਪੁਰ ‘ਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ, ਤਿੰਨ ਵਿਅਕਤੀ ਕਾਬੂ
ਫਿਰੋਜ਼ਪੁਰ, 11 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ…
View More ਫਿਰੋਜ਼ਪੁਰ ‘ਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ, ਤਿੰਨ ਵਿਅਕਤੀ ਕਾਬੂਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 11 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ…
View More ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾਲੁਧਿਆਣਾ ਦੇ ਪ੍ਰਾਪਰਟੀ ਡੀਲਰ ਕ.ਤ.ਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ
ਲੁਧਿਆਣਾ 11 ਅਗਸਤ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ…
View More ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕ.ਤ.ਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਮੌਸਮ ਬਦਲ ਗਿਆ
11 ਅਗਸਤ 2026: ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਮੌਸਮ ਬਦਲ ਗਿਆ ਹੈ। ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।…
View More ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿੱਚ ਵੀ ਮੌਸਮ ਬਦਲ ਗਿਆਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਇਟਲੀ ਦੀ ਬਜਾਏ ਯੂਗਾਂਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ
11 ਅਗਸਤ 2026: ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਇਟਲੀ ਦੀ ਬਜਾਏ ਯੂਗਾਂਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਦਾ ਦੋਸ਼ ਹੈ ਕਿ…
View More ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਅਗਵਾ ਕਰਕੇ ਇਟਲੀ ਦੀ ਬਜਾਏ ਯੂਗਾਂਡਾ ਭੇਜਣ ਦਾ ਮਾਮਲਾ ਸਾਹਮਣੇ ਆਇਆਅਦਾਕਾਰ ਸੁਨੀਲ ਸ਼ੈੱਟੀ ਦਾ 65ਵਾਂ ਜਨਮਦਿਨ, ਬਾਲੀਵੁੱਡ ਹਸਤੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ
11 ਅਗਸਤ 2026: ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ‘ਤੇ ਉਨ੍ਹਾਂ ਦੇ ਪਰਿਵਾਰ ਸਮੇਤ ਕਈ ਬਾਲੀਵੁੱਡ ਹਸਤੀਆਂ ਨੇ…
View More ਅਦਾਕਾਰ ਸੁਨੀਲ ਸ਼ੈੱਟੀ ਦਾ 65ਵਾਂ ਜਨਮਦਿਨ, ਬਾਲੀਵੁੱਡ ਹਸਤੀਆਂ ਨੇ ਦਿੱਤੀਆਂ ਸ਼ੁਭਕਾਮਨਾਵਾਂ