ਕਿਹਾ- ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੀ ਹੈ ਚੰਡੀਗੜ੍ਹ 7 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਦੇ…
View More ਮੁੱਖ ਮੰਤਰੀ ਮਾਨ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਜਾਰੀ ਕਰਨ ਦਾ ਐਲਾਨTag: Punjabi University
ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਤੇ ਲੋਕ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ
ਨਵੀਂ ਪੀੜ੍ਹੀ ਨੂੰ ਵਿਰਸੇ ਨਾਲ ਜੋੜਨ ’ਚ ਸਹਾਈ ਹਨ ਇਹ ਕਲਾ ਮੇਲੇ : ਉਪ ਕੁਲਪਤੀ ਪਟਿਆਲਾ, 20 ਨਵੰਬਰ : ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ…
View More ਪੰਜਾਬੀ ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਤੇ ਲੋਕ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂਗੁਰੂ ਜੀ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਨੇ ਦਿੱਤਾ ‘53 ਹਜ਼ਾਰੀ’ ਸੁਨਹਿਰੀ ਮੌਕਾ
ਪਟਿਆਲਾ, 9 ਨਵੰਬਰ : ਪੰਜਾਬੀ ਯੂਨੀਵਰਸਿਟੀ ਨੇ ਆਪਣੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ 53 ਹਜ਼ਾਰ ਦਾ…
View More ਗੁਰੂ ਜੀ ਦੇ ਨਾਂ ‘ਤੇ ਪੰਜਾਬੀ ਯੂਨੀਵਰਸਿਟੀ ਨੇ ਦਿੱਤਾ ‘53 ਹਜ਼ਾਰੀ’ ਸੁਨਹਿਰੀ ਮੌਕਾਪੰਜਾਬੀ ਯੂਨੀਵਰਸਿਟੀ ਦੇ ਸਹਾਇਕ ਪ੍ਰੋਫ਼ੈਸਰ ਦਾ ਐੱਸ. ਸੀ. ਸਰਟੀਫ਼ਿਕੇਟ ਜਾਅਲੀ
ਡੀ. ਸੀ. ਨੂੰ ਪੱਤਰ ਜਾਰੀ ਕਰ ਕੇ ਸਰਟੀਫਿਕੇਟ ਨੂੰ ਜ਼ਬਤ ਕਰਨ ਦੀ ਕੀਤੀ ਹਦਾਇਤ ਪਟਿਆਲਾ, 12 ਅਕਤੂਬਰ : ਪੰਜਾਬ ਸਰਕਾਰ ਦੇ ਸਮਾਜਿਕ ਨਿਆਂ, ਸਸਕਤੀਕਰਨ ਅਤੇ…
View More ਪੰਜਾਬੀ ਯੂਨੀਵਰਸਿਟੀ ਦੇ ਸਹਾਇਕ ਪ੍ਰੋਫ਼ੈਸਰ ਦਾ ਐੱਸ. ਸੀ. ਸਰਟੀਫ਼ਿਕੇਟ ਜਾਅਲੀਪੰਜਾਬੀ ਯੂਨੀਵਰਸਿਟੀ ਦੀ ਖੋਜ ; ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂ
ਪਟਿਆਲਾ, 6 ਅਕਤੂਬਰ : ਪੰਜਾਬੀ ਯੂਨੀਵਰਸਿਟੀ ਦੀ ਇਕ ਤਾਜ਼ਾ ਖੋਜ ਰਾਹੀਂ ਸਰ੍ਹੋਂ ਜਾਂ ਕਨੋਲਾ ਦੀ ਇਕ ਕਿਸਮ ਨੂੰ ਪ੍ਰਦੂਸ਼ਿਤ ਮਿੱਟੀ ’ਚ ਉਗਾਏ ਜਾ ਸਕਣ ਦੀ…
View More ਪੰਜਾਬੀ ਯੂਨੀਵਰਸਿਟੀ ਦੀ ਖੋਜ ; ਹੁਣ ਪ੍ਰਦੂਸ਼ਿਤ ਮਿੱਟੀ ’ਚ ਉੱਗ ਸਕੇਗੀ ਸ਼ੁੱਧ ਸਰ੍ਹੋਂਮਹਾਨ ਕੋਸ਼ ਨਸ਼ਟ ਕਰਨ ਨੂੰ ਲੈ ਕੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
ਜਿਵੇ ਵਿਦਿਆਰਥੀਆਂ ਕਹਿਣਗੇ, ਉਵੇ ਮਹਾਨ ਕੋਸ਼ ਨੂੰ ਨਸ਼ਟ ਕਰਾਂਗੇ : ਯੂਨੀਵਰਸਿਟੀ ਪਟਿਆਲਾ, 28 ਅਗਸਤ : ਭਾਈ ਕਾਹਨ ਸਿੰਘ ਨਾਭਾ ਦੁਆਰਾ ਰਚਿਤ ਗੁਰੂ ਸ਼ਬਦ ਰਤਨਾਕਰ ਮਹਾਨਕੋਸ਼…
View More ਮਹਾਨ ਕੋਸ਼ ਨਸ਼ਟ ਕਰਨ ਨੂੰ ਲੈ ਕੇ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨਪੰਜਾਬੀ ਯੂਨੀਵਰਸਿਟੀ ਦੇ ਵੀ. ਸੀ. ਵੱਲੋਂ ਕੁਰੱਪਸ਼ਨ ਖਿਲਾਫ ਐਕਸ਼ਨ
ਫਰਜ਼ੀ ਬਿੱਲ ਮਾਮਲੇ ’ਚ ਸੀਨੀਅਰ ਸਹਾਇਕ ਅਤੇ ਸੁਪਰਡੈਂਟ ਡਿਸਮਿਸ ਪਟਿਆਲਾ, 19 ਅਗਸਤ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਆਉਂਦੇ ਹੀ ਜਿਥੇ…
View More ਪੰਜਾਬੀ ਯੂਨੀਵਰਸਿਟੀ ਦੇ ਵੀ. ਸੀ. ਵੱਲੋਂ ਕੁਰੱਪਸ਼ਨ ਖਿਲਾਫ ਐਕਸ਼ਨਸਰਕਾਰ ਨੇ ਨਹੀਂ ਭੇਜੀ ਗ੍ਰਾਂਟ : ਪੰਜਾਬੀ ਯੂਨੀਵਰਸਿਟੀ ਮੁਲਾਜ਼ਮ ਤਨਖਾਹਾਂ ਤੋਂ ਵਾਂਝੇ
ਕਰਮਚਾਰੀ ਸੰਘ ਵੱਲੋਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਉਲੀਕਣ ਦੀ ਤਿਆਰੀ ਸ਼ੁਰੂ ਪਟਿਆਲਾ, 18 ਅਗਸਤ : ਸਿੱਖਿਆ ਦੇ ਖੇਤਰ ’ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਪੰਜਾਬੀ…
View More ਸਰਕਾਰ ਨੇ ਨਹੀਂ ਭੇਜੀ ਗ੍ਰਾਂਟ : ਪੰਜਾਬੀ ਯੂਨੀਵਰਸਿਟੀ ਮੁਲਾਜ਼ਮ ਤਨਖਾਹਾਂ ਤੋਂ ਵਾਂਝੇਪੀ. ਯੂ. ਕੈਂਪਸ ਦੇ 15 ਹੋਸਟਲਾਂ ’ਚ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ਼ ਚੁੱਕੀ ਸਹੁੰ
ਵਿਕਸਤ ਭਾਰਤ 2047 ਯੁਵਾ ਕਨੈਕਟ ਪ੍ਰੋਗਰਾਮ ਲੜੀ ਤਹਿਤ ਕਰਵਾਈ ਗਈ ਗਤੀਵਿਧੀ ਪਟਿਆਲਾ, 6 ਅਗਸਤ : ਪੰਜਾਬੀ ਯੂਨੀਵਰਸਿਟੀ ਕੈਂਪਸ ਦੇ 15 ਹੋਸਟਲਾਂ ’ਚ ਅੱਜ ਵਿਦਿਆਰਥੀਆਂ ਨੇ…
View More ਪੀ. ਯੂ. ਕੈਂਪਸ ਦੇ 15 ਹੋਸਟਲਾਂ ’ਚ ਵਿਦਿਆਰਥੀਆਂ ਨੇ ਨਸ਼ਿਆਂ ਖਿਲਾਫ਼ ਚੁੱਕੀ ਸਹੁੰਪੰਜਾਬੀ ਯੂਨੀਵਰਸਿਟੀ ਦਾ ਤਾਜ਼ਾ ਅਧਿਐੱਨ
ਜੰਕ ਫੂਡ, ਡੱਬਾਬੰਦ ਭੋਜਨ, ਸ਼ਰਾਬ ਦੀ ਵਰਤੋਂ ਅਤੇ ਘੱਟ ਸਰੀਰਕ ਗਤੀਵਿਧੀ ਨਾਲ ਵਧਦੈ ਬਾਂਝਪਣ ਦਾ ਜ਼ੋਖਮ ਵਾਤਾਵਰਣ ਅਤੇ ਜੈਨੇਟਿਕ ਕਾਰਕਾਂ ਦਾ ਕੀਤਾ ਵਿਸ਼ਲੇਸ਼ਣ ਪਟਿਆਲਾ, 3…
View More ਪੰਜਾਬੀ ਯੂਨੀਵਰਸਿਟੀ ਦਾ ਤਾਜ਼ਾ ਅਧਿਐੱਨ