ਪਾਰਟੀ ਹਾਈਕਮਾਂਡ ਨੇ ਰਾਜ ਸਭਾ ਚੇਅਰਮੈਨ ਨੂੰ ਭੇਜਿਆ ਪੱਤਰ; ਅੰਦਰੂਨੀ ਫੇਰਬਦਲ ਦੀ ਤਿਆਰੀ ਚੰਡੀਗੜ੍ਹ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਨੇ ਇਕ ਅਹਿਮ ਸੰਗਠਨਾਤਮਕ…
View More ‘ਆਪ’ ਦਾ ਵੱਡਾ ਫੈਸਲਾ: ਰਾਘਵ ਚੱਢਾ ਨੂੰ ਰਾਜ ਸਭਾ ‘ਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆTag: Rajya Sabha
ਸੰਤ ਸੀਚੇਵਾਲ ਨੇ ਰਾਜ ਸਭਾ ’ਚ ਪੇਂਡੂ ਖੇਤਰਾਂ ਦੇ ਖੇਡ ਢਾਂਚੇ ਮਜ਼ਬੂਤ ਕਰਨ ਦਾ ਮੁੱਦਾ ਉਠਾਇਆ
ਓਲੰਪਿਕ ’ਚ ਸਭ ਤੋਂ ਵੱਧ ਖਿਡਾਰੀ ਦੇਣ ਵਾਲੇ ਸੂਬਿਆਂ ਨੂੰ ਮਿਲ ਰਿਹਾ ਨਿਗੁਣਾ ਬਜਟ, ਮੁਫ਼ਤ ਰੇਲ ਸਫ਼ਰ ਦੀ ਕੀਤੀ ਵਕਾਲਤ ਚੰਡੀਗੜ੍ਹ, 25 ਮਾਰਚ : ਰਾਜ…
View More ਸੰਤ ਸੀਚੇਵਾਲ ਨੇ ਰਾਜ ਸਭਾ ’ਚ ਪੇਂਡੂ ਖੇਤਰਾਂ ਦੇ ਖੇਡ ਢਾਂਚੇ ਮਜ਼ਬੂਤ ਕਰਨ ਦਾ ਮੁੱਦਾ ਉਠਾਇਆਐੱਮ.ਪੀ. ਸਤਨਾਮ ਸੰਧੂ ਨੇ ਰਾਜ ਸਭਾ ‘ਚ ਚੰਡੀਗੜ੍ਹ ਟ੍ਰਾਈਸਿਟੀ ਲਈ ਮੈਟਰੋ ਰੇਲ ਦੀ ਕੀਤੀ ਮੰਗ
ਵਧਦੀ ਆਬਾਦੀ ਅਤੇ ਟ੍ਰੈਫਿਕ ਸਮੱਸਿਆ ਦੇ ਹੱਲ ਲਈ ₹25,000 ਕਰੋੜ ਦੇ ਪ੍ਰੋਜੈਕਟ ਨੂੰ ਪਹਿਲ ਦੇ ਅਧਾਰ ‘ਤੇ ਸ਼ੁਰੂ ਕਰਨ ਦੀ ਰੱਖੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 23…
View More ਐੱਮ.ਪੀ. ਸਤਨਾਮ ਸੰਧੂ ਨੇ ਰਾਜ ਸਭਾ ‘ਚ ਚੰਡੀਗੜ੍ਹ ਟ੍ਰਾਈਸਿਟੀ ਲਈ ਮੈਟਰੋ ਰੇਲ ਦੀ ਕੀਤੀ ਮੰਗਰਾਜ ਸਭਾ ‘ਚ ਗੂੰਜਿਆ ਚੰਡੀਗੜ੍ਹ ਹਵਾਈ ਅੱਡੇ ਦਾ ਮੁੱਦਾ; ਐੱਮ.ਪੀ. ਸੰਧੂ ਨੇ ਕੀਤੀ ਕੌਮਾਂਤਰੀ ਉਡਾਣਾਂ ਵਧਾਉਣ ਦੀ ਮੰਗ
‘ਪੁਆਇੰਟ ਆਫ਼ ਕਾਲ’ ਦਾ ਦਰਜਾ ਨਾ ਹੋਣ ਕਾਰਨ ਪੰਜਾਬੀਆਂ ਦਾ ਹੁੰਦਾ ਹੈ ਸਮਾਂ ਬਰਬਾਦ; ਕੇਂਦਰੀ ਮੰਤਰੀ ਵੱਲੋਂ ਸਮੀਖਿਆ ਦਾ ਭਰੋਸਾ ਨਵੀਂ ਦਿੱਲੀ, 16 ਮਾਰਚ :…
View More ਰਾਜ ਸਭਾ ‘ਚ ਗੂੰਜਿਆ ਚੰਡੀਗੜ੍ਹ ਹਵਾਈ ਅੱਡੇ ਦਾ ਮੁੱਦਾ; ਐੱਮ.ਪੀ. ਸੰਧੂ ਨੇ ਕੀਤੀ ਕੌਮਾਂਤਰੀ ਉਡਾਣਾਂ ਵਧਾਉਣ ਦੀ ਮੰਗਬਿਹਾਰ ਦੀ ਰਾਜਨੀਤੀ ’ਚ ਵੱਡਾ ਬਦਲਾਅ; ਨਿਤੀਸ਼ ਕੁਮਾਰ ਜਾਣਗੇ ਰਾਜ ਸਭਾ
ਭਾਜਪਾ ਦਾ ਬਣੇਗਾ ਨਵਾਂ ਮੁੱਖ ਮੰਤਰੀ; ਵਿਰੋਧੀ ਧਿਰ ਨੇ ਦੱਸਿਆ ‘ਤਖ਼ਤਾ ਪਲਟ’ ਪਟਨਾ, 5 ਮਾਰਚ : ਬਿਹਾਰ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਮੋੜ…
View More ਬਿਹਾਰ ਦੀ ਰਾਜਨੀਤੀ ’ਚ ਵੱਡਾ ਬਦਲਾਅ; ਨਿਤੀਸ਼ ਕੁਮਾਰ ਜਾਣਗੇ ਰਾਜ ਸਭਾਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਜਾਣਗੇ ਰਾਜ ਸਭਾ; 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
37 ਸੀਟਾਂ ਲਈ 16 ਮਾਰਚ ਨੂੰ ਹੋਵੇਗੀ ਚੋਣ; ਬਿਹਾਰ ਤੋਂ ਨਿਤਿਨ ਨਬੀਨ ਅਤੇ ਸ਼ਿਵੇਸ਼ ਕੁਮਾਰ ਮੈਦਾਨ ’ਚ ਨਵੀਂ ਦਿੱਲੀ, 3 ਮਾਰਚ : ਭਾਰਤੀ ਜਨਤਾ ਪਾਰਟੀ…
View More ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਜਾਣਗੇ ਰਾਜ ਸਭਾ; 9 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀਰਾਜ ਸਭਾ ‘ਚ ਗੂੰਜਿਆ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦਾ ਮੁੱਦਾ
ਐੱਮ.ਪੀ. ਸਤਨਾਮ ਸਿੰਘ ਸੰਧੂ ਵੱਲੋਂ ਰੀਜਨਲ ਸੈਂਟਰ ਦੀ ਮੰਗ ਨਵੀਂ ਦਿੱਲੀ/ਚੰਡੀਗੜ੍ਹ, 3 ਫਰਵਰੀ : ਮੈਂਬਰ ਪਾਰਲੀਮੈਂਟ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਬਜਟ…
View More ਰਾਜ ਸਭਾ ‘ਚ ਗੂੰਜਿਆ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦਾ ਮੁੱਦਾਰਾਘਵ ਚੱਢਾ ਨੇ ਰਾਜ ਸਭਾ ਵਿਚ ਚੁੱਕਿਆ ਟੋਲ ਪਲਾਜ਼ਿਆਂ ਦਾ ਮੁੱਦਾ
ਦੇਸ਼ ਵਿਚ ਹਾਈਵੇਅ ਟੋਲ ਵਸੂਲੀ ਨੂੰ ‘ਸੰਗਠਿਤ ਲੁੱਟ’ ਆਖਿਆ ਨਵੀਂ ਦਿੱਲੀ, 9 ਦਸੰਬਰ : ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਰਾਜ ਸਭਾ ਵਿਚ…
View More ਰਾਘਵ ਚੱਢਾ ਨੇ ਰਾਜ ਸਭਾ ਵਿਚ ਚੁੱਕਿਆ ਟੋਲ ਪਲਾਜ਼ਿਆਂ ਦਾ ਮੁੱਦਾਪੰਜਾਬ ਤੋਂ ਰਾਜ ਸਭਾ ਲਈ ਰਜਿੰਦਰ ਗੁਪਤਾ ਨਿਰਵਿਰੋਧ ਚੁਣੇ
ਬਰਨਾਲਾ, 17 ਅਕਤੂਬਰ : ਪ੍ਰਸਿੱਧ ਉਦਯੋਗਪਤੀ ਅਤੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੇਰੀਟਸ ਰਜਿੰਦਰ ਗੁਪਤਾ ਨੂੰ ਪੰਜਾਬ ਤੋਂ ਰਾਜ ਸਭਾ ਲਈ ਨਿਰਵਿਰੋਧ ਚੁਣ ਲਿਆ ਗਿਆ ਹੈ।…
View More ਪੰਜਾਬ ਤੋਂ ਰਾਜ ਸਭਾ ਲਈ ਰਜਿੰਦਰ ਗੁਪਤਾ ਨਿਰਵਿਰੋਧ ਚੁਣੇਰਜਿੰਦਰ ਗੁਪਤਾ ਨੇ ਰਾਜ ਸਭਾ ਉਮੀਦਵਾਰ ਵਜੋਂ ਭਰੇ ਨਾਮਜ਼ਦਗੀ ਪੱਤਰ
ਮੁੱਖ ਮੰਤਰੀ ਮਾਨ ਨੇ ਰਜਿੰਦਰ ਗੁਪਤਾ ਦੇ ਕਾਰੋਬਾਰੀ ਅਤੇ ਸਮਾਜਿਕ ਕੰਮਾਂ ਦੀ ਕੀਤੀ ਪ੍ਰਸ਼ੰਸਾ ਚੰਡੀਗੜ੍ਹ, 10 ਅਕਤੂਬਰ : ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ…
View More ਰਜਿੰਦਰ ਗੁਪਤਾ ਨੇ ਰਾਜ ਸਭਾ ਉਮੀਦਵਾਰ ਵਜੋਂ ਭਰੇ ਨਾਮਜ਼ਦਗੀ ਪੱਤਰ