ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਐਡਵੋਕੇਟ ਧਾਮੀ ਚੰਡੀਗੜ੍ਹ, 4 ਫਰਵਰੀ: ਗੁਰਦੁਆਰਾ ਸ੍ਰੀ ਅੰਬ ਸਾਹਿਬ (ਮੋਹਾਲੀ) ਦੀ ਪਿੰਡ ਸੈਣੀਮਾਜਰਾ ਵਿਖੇ ਪੈਂਦੀ…
View More ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜ਼ਮੀਨ ਵਿਕਰੀ ਮਾਮਲੇ ’ਚ ਮੈਨੇਜਰ ਮੁਅੱਤਲTag: suspended
ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲ
ਸਪੀਕਰ ਵੱਲ ਕਾਗਜ਼ ਸੁੱਟਣ ਲਈ ਹੋਈ ਸਖ਼ਤ ਕਾਰਵਾਈ ਨਵੀਂ ਦਿੱਲੀ, 3 ਫਰਵਰੀ : ਜ਼ਮੀਨੀ ਫੌਜ ਦੇ ਸਾਬਕਾ ਮੁਖੀ ਐੱਮ. ਐੱਮ. ਨਰਵਣੇ ਦੀ ਅਣਪ੍ਰਕਾਸ਼ਿਤ ਜੀਵਨੀ ਨੂੰ…
View More ਰਾਹੁਲ ਗਾਂਧੀ ਦੇ ਭਾਸ਼ਣ ਨੂੰ ਲੈ ਕੇ ਹੰਗਾਮਾ, ਵਿਰੋਧੀ ਧਿਰ ਦੇ 8 ਮੈਂਬਰ ਮੁਅੱਤਲਏ. ਐੱਸ. ਆਈ. ਵਿਨੋਦ ਕੁਮਾਰ ਮੁਅੱਤਲ
ਤਰਨ ਤਾਰਨ, 3 ਜਨਵਰੀ : ਨਸ਼ੇ ਦੇ ਝੂਠੇ ਕੇਸ ਵਿੱਚ ਫਸਾਉਣ ਦੇ ਨਾਮ ਤੇ ਔਰਤ ਕੋਲੋਂ 3.20 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ…
View More ਏ. ਐੱਸ. ਆਈ. ਵਿਨੋਦ ਕੁਮਾਰ ਮੁਅੱਤਲਐੱਸ.ਐੱਚ.ਓ. ਦਲਜੀਤ ਸਿੰਘ ਮੁਅੱਤਲ
ਬਠਿੰਡਾ, 28 ਦਸੰਬਰ : ਜ਼ਿਲਾ ਬਠਿੰਡਾ ਦੇ ਸੰਗਤ ਪੁਲਿਸ ਸਟੇਸ਼ਨ ਦੇ ਐੱਸ.ਐੱਚ.ਓ. ਦਲਜੀਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਨੂੰ ਸੰਭਾਲਣ ਵਿੱਚ ਲਾਪਰਵਾਹੀ ਅਤੇ…
View More ਐੱਸ.ਐੱਚ.ਓ. ਦਲਜੀਤ ਸਿੰਘ ਮੁਅੱਤਲਐੱਸ.ਐੱਸ.ਪੀ. ਲਖਬੀਰ ਸਿੰਘ ਮੁਅੱਤਲ
ਅੰਮ੍ਰਿਤਸਰ , 27 ਦਸੰਬਰ : ਅੰਮ੍ਰਿਤਸਰ ‘ਚ ਤਾਇਨਾਤ ਵਿਜੀਲੈਂਸ ਦੇ ਐੱਸ.ਐੱਸ.ਪੀ. ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਇਕ ਉਸਾਰੀ ਕੰਪਨੀ ਤੋਂ…
View More ਐੱਸ.ਐੱਸ.ਪੀ. ਲਖਬੀਰ ਸਿੰਘ ਮੁਅੱਤਲਸ਼ਿਮਲਾ ਦੇ ਹਸਪਤਾਲ ’ਚ ਡਾਕਟਰ ਨੇ ਮਰੀਜ਼ ਨਾਲ ਕੀਤੀ ਕੁੱਟਮਾਰ, ਸਸਪੈਂਡ
ਸ਼ਿਮਲਾ, 22 ਦਸੰਬਰ : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਸੋਮਵਾਰ ਨੂੰ ਖਾਲੀ ਬੈੱਡ ’ਤੇ ਲੇਟਣ ਤੋਂ ਗੁੱਸੇ ’ਚ…
View More ਸ਼ਿਮਲਾ ਦੇ ਹਸਪਤਾਲ ’ਚ ਡਾਕਟਰ ਨੇ ਮਰੀਜ਼ ਨਾਲ ਕੀਤੀ ਕੁੱਟਮਾਰ, ਸਸਪੈਂਡਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੀ ਮੁੱਖ ਅਧਿਆਪਕਾ ਸਸਪੈਂਡ
5 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ। ਨਾਭਾ, 16 ਦਸੰਬਰ : ਜ਼ਿਲਾ ਪਟਿਆਲਾ ’ਚ ਸ਼ਹਿਰ ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਬਲਾਕ ਭਾਦਸੋਂ-1…
View More ਸਰਕਾਰੀ ਐਲੀਮੈਂਟਰੀ ਸਕੂਲ ਨਵੀਂ ਬਸਤੀ ਦੀ ਮੁੱਖ ਅਧਿਆਪਕਾ ਸਸਪੈਂਡਹੁਸ਼ਿਆਰਪੁਰ ਦਾ ਡੀ.ਐੱਸ.ਪੀ. ਬਬਨਦੀਪ ਸਿੰਘ ਮੁਅੱਤਲ
ਹੁਸ਼ਿਆਰਪੁਰ, 8 ਦਸੰਬਰ : ਡੀ.ਜੀ.ਪੀ. ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿਖੇ ਤਾਇਨਾਤ ਡੀ.ਐੱਸ.ਪੀ. (ਹੈੱਡਕੁਆਰਟਰ) ਬਬਨਦੀਪ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ…
View More ਹੁਸ਼ਿਆਰਪੁਰ ਦਾ ਡੀ.ਐੱਸ.ਪੀ. ਬਬਨਦੀਪ ਸਿੰਘ ਮੁਅੱਤਲਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਜਾਰੀ ਕੀਤੇ ਮੁਅੱਤਲੀ ਦੇ ਹੁਕਮ ਚੰਡੀਗੜ੍ਹ , 8 ਦਸੰਬਰ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ…
View More ਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲਬਾਬਰੀ ਮਸਜਿਦ ਬਣਾਉਣ ਦਾ ਐਲਾਨ ਕਰਨ ਵਾਲਾ ਟੀ.ਐੱਮ.ਸੀ. ਵਿਧਾਇਕ ਸਸਪੈਂਡ
ਕੋਲਕਾਤਾ, 4 ਦਸੰਬਰ : ਪੱਛਮੀ ਬੰਗਾਲ ’ਚ ਸੱਤਾ ਧਿਰ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਨੇ ਮੁਰਸ਼ਿਦਾਬਾਦ ਜ਼ਿਲੇ ’ਚ ਬਾਬਰੀ ਮਸਜਿਦ ਦੇ ਨਿਰਮਾਣ ਦਾ ਐਲਾਨ ਕਰ…
View More ਬਾਬਰੀ ਮਸਜਿਦ ਬਣਾਉਣ ਦਾ ਐਲਾਨ ਕਰਨ ਵਾਲਾ ਟੀ.ਐੱਮ.ਸੀ. ਵਿਧਾਇਕ ਸਸਪੈਂਡ