ਯਾਤਰੀਆਂ ਦੀ ਸੁਰੱਖਿਆ ਲਈ ਲਿਆ ਗਿਆ ਫੈਸਲਾ : ਅਧਿਕਾਰੀ ਊਧਮਪੁਰ, 17 ਅਗਸਤ : ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਦਾ ਕਹਿਰ ਜਾਰੀ ਹੈ, ਜਿਸ ਕਾਰਨ ਊਧਮਪੁਰ ਅਤੇ ਪਠਾਨਕੋਟ…
View More ਮੀਂਹ ਦਾ ਕਹਿਰ, ਰੇਲ ਸੇਵਾਵਾਂ ਮੁਅੱਤਲTag: suspended
ਥਾਣਾ ਘੱਗਾ ਦਾ ਐੱਸ. ਐੱਚ. ਓ. ਅਤੇ ਏ. ਐੱਸ. ਆਈ. ਸਸਪੈਂਡ
ਪੁਲਸ ਹਿਰਾਸਤ ’ਚ ਥਰਡ ਡਿਗਰੀ ਟਾਰਚਰ ਦਾ ਮਾਮਲਾ ਪਟਿਆਲਾ, 6 ਅਗਸਤ : ਪੁਲਸ ਹਿਰਾਸਤ ਦੌਰਾਨ ਵਿਅਕਤੀ ਦੀ ਕੁੱਟਮਾਰ ਅਤੇ ਥਰਡ ਡਿਗਰੀ ਟਾਰਚਰ ਦੇ ਮਾਮਲੇ ’ਚ…
View More ਥਾਣਾ ਘੱਗਾ ਦਾ ਐੱਸ. ਐੱਚ. ਓ. ਅਤੇ ਏ. ਐੱਸ. ਆਈ. ਸਸਪੈਂਡਸਿਵਲ ਹਸਪਤਾਲ ਦੇ ਗਾਇਨੀਕੋਲੋਜਿਸਟ ਡਾਕਟਰ ਮੁਅੱਤਲ
ਡਿਊਟੀ ਵਿਚ ਲਾਪਰਵਾਹੀ ਦੇ ਲੱਗੇ ਦੋਸ਼ ਚੰਡੀਗੜੁ, 25 ਜਲਾਈ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਖੰਨਾ ਦੇ ਗਾਇਨੀਕੋਲੋਜਿਸਟ ਡਾ. ਕਵਿਤਾ…
View More ਸਿਵਲ ਹਸਪਤਾਲ ਦੇ ਗਾਇਨੀਕੋਲੋਜਿਸਟ ਡਾਕਟਰ ਮੁਅੱਤਲਰਿਸ਼ਵਤ ਲੈਂਦੀ ਨਾਇਬ ਤਹਿਸੀਲਦਾਰ ਦੀ ਵਾਇਰਲ ਵੀਡੀਓ, ਸਰਕਾਰ ਦਾ ਵੱਡਾ ਐਕਸ਼ਨ
ਮਹਿਲਾ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਤੁਰੰਤ ਮੁਅੱਤਲ ਗੁਰਦਾਸਪੁਰ, 19 ਜੁਲਾਈ :-ਸੋਸ਼ਲ ਮੀਡੀਆ ’ਤੇ ਇਕ ਨਾਇਬ ਤਹਿਸੀਲਦਾਰ ਵੱਲੋਂ ਰਿਸ਼ਵਤ ਲੈਣ ਦੀ ਕਥਿਤ ਵੀਡੀਓ ਵਾਇਰਲ ਹੋਣ…
View More ਰਿਸ਼ਵਤ ਲੈਂਦੀ ਨਾਇਬ ਤਹਿਸੀਲਦਾਰ ਦੀ ਵਾਇਰਲ ਵੀਡੀਓ, ਸਰਕਾਰ ਦਾ ਵੱਡਾ ਐਕਸ਼ਨਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ
ਫਤਿਹਗੜ੍ਹ ਚੂੜੀਆਂ ਤਹਿਸੀਲ ਦੀ ਰਜਿਸਟਰੀ ਕਲਰਕ ਸਸਪੈਂਡ ਫਤਿਹਗੜ ਚੂੜੀਆਂ, 6 ਜੁਲਾਈ : ਜ਼ਿਲਾ ਗੁਰਦਾਸਪੁਰ ’ਚ ਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨ ਕਰਦਿਆਂ ਵਿਧਾਨ ਸਭਾ…
View More ਮਾਨ ਸਰਕਾਰ ਦਾ ਇਕ ਹੋਰ ਵੱਡਾ ਐਕਸ਼ਨਲਾਪ੍ਰਵਾਹੀ ; ਜੇਲ ਡਿਪਟੀ ਸੁਪਰਡੈਂਟ ਸਮੇਤ 6 ਮੁਲਾਜ਼ਮ ਮੁਅੱਤਲ
ਪਾਸਟਰ ਤੋਂ ਨਕਦੀ ਅਤੇ ਮੋਬਾਈਲ ਮਿਲਣ ਦਾ ਮਾਮਲਾ ’ਚ ਮਾਨਸਾ, 28 ਜੂਨ :-ਜੇਲ ਮਾਨਸਾ ’ਚ ਬੰਦ ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਸਟਰ ਬਜਿੰਦਰ ਸਿੰਘ…
View More ਲਾਪ੍ਰਵਾਹੀ ; ਜੇਲ ਡਿਪਟੀ ਸੁਪਰਡੈਂਟ ਸਮੇਤ 6 ਮੁਲਾਜ਼ਮ ਮੁਅੱਤਲBig Breaking :ਪੰਜਾਬ ਦੇ 14 ਤਹਿਸੀਲਦਾਰ suspended
ਲੁਧਿਆਣਾ,5 ਮਈ (2025) : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆ 14 ਤਹਿਸੀਲਦਾਰਾਂ/ਨਾਇਬ-ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਅਧਿਕਾਰੀਆਂ ’ਚ ਗੁਰਮੁਖ ਸਿੰਘ ਤਹਿਸੀਲਦਾਰ ਬਾਘਾਪੁਰਾਣਾ, ਭੀਮ ਸੇਨ ਨਾਇਬ ਤਹਿਸੀਲਦਾਰ ਬਾਘਾਪੁਰਾਣਾ, ਅਮਰਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਸਮਾਲਸਰ, ਰਮੇਸ਼ ਢੀਂਗਰਾ ਨਾਇਬ ਤਹਿਸੀਲਦਾਰ ਧਰਮਕੋਟ, ਹਮੀਸ਼ ਕੁਮਾਰ ਨਾਇਬ ਤਹਿਸੀਲਦਾਰ ਬੱਧਨੀ ਕਲਾਂ, ਸੁਖਵਿੰਦਰ ਤਹਿਸੀਲਦਾਰ ਸਿੰਘ ਨਿਹਾਲ ਸਿੰਘ ਵਾਲਾ, ਰਜਿੰਦਰ ਸਿੰਘ ਤਹਿਸੀਲਦਾਰ ਗੁਰੂਹਰਸਹਾਏ, ਵਾਧੂ ਚਾਰਜ ਫਿਰੋਜ਼ਪੁਰ ਜਗਤਾਰ ਸਿੰਘ ਨਾਇਬ ਤਹਿਸੀਲਦਾਰ, ਜਤਿੰਦਰਪਾਲ ਸਿੰਘ ਤਹਿਸੀਲਦਾਰ ਮਲੋਟ ਵਾਧੂ ਚਾਰਜ ਸ੍ਰੀ ਮੁਕਤਸਰ ਸਾਹਿਬ, ਰਣਜੀਤ ਸਿੰਘ ਖਹਿਰਾ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਪਰਮਿੰਦਰ ਸਿੰਘ ਤਹਿਸੀਲਦਾਰ ਬਰੀਵਾਲਾ, ਕੰਵਲਦੀਪ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਾ ਅਗਰਵਾਲ ਨਾਇਬ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਨਾਇਬ ਤਹਿਸੀਲਦਾਰ ਦੋਦਾ ਸ੍ਰੀ ਮੁਕਤਸਰ ਸਾਹਿਬ ਸ਼ਾਮਿਲ ਹਨ। ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਨੂੰ ਮੁੱਖ ਦਫ਼ਤਰ ਵਿੱਤੀ ਕਮਿਸ਼ਨਰ (ਮਾਲ) ਦਫ਼ਤਰ, ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ Head Quirter ਬਣਾਇਆ ਗਿਆ ਹੈ।
View More Big Breaking :ਪੰਜਾਬ ਦੇ 14 ਤਹਿਸੀਲਦਾਰ suspended