18 ਗਜ਼ਟਿਡ ਤੇ 126 ਨਾਨ-ਗਜ਼ਟਿਡ ਮੁਲਾਜ਼ਮ ਗ੍ਰਿਫਤਾਰ ਚੰਡੀਗੜ੍ਹ, 11 ਜਨਵਰੀ : ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ ਵੱਖ-ਵੱਖ ਕੇਸਾਂ ’ਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ…
View More ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 187 ਲੋਕਾਂ ਨੂੰ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰTag: Vigilance Bureau
ਵਿਜੀਲੈਂਸ ਬਿਊਰੋ ਨੇ 2000 ਰੁਪਏ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ
ਜਲੰਧਰ, 8 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ…
View More ਵਿਜੀਲੈਂਸ ਬਿਊਰੋ ਨੇ 2000 ਰੁਪਏ ਰਿਸ਼ਵਤ ਲੈਂਦਾ ਕਲਰਕ ਕੀਤਾ ਕਾਬੂ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸੰਗਰੂਰ, 1 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ…
View More 30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ15,000 ਰੁਪਏ ਰਿਸ਼ਵਤ ਲੈਂਦਾ ਬਲਾਕ ਅਧਿਕਾਰੀ ਗ੍ਰਿਫ਼ਤਾਰ
ਗੜ੍ਹਸ਼ੰਕਰ, 31 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲੀ ਜੀਵ ਡਵੀਜ਼ਨ, ਗੜ੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਬਲਾਕ ਅਧਿਕਾਰੀ ਰਾਜਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ…
View More 15,000 ਰੁਪਏ ਰਿਸ਼ਵਤ ਲੈਂਦਾ ਬਲਾਕ ਅਧਿਕਾਰੀ ਗ੍ਰਿਫ਼ਤਾਰਪਟਵਾਰੀ ਅਧੀਨ ਕੰਮ ਕਰਦਾ ਨਿੱਜੀ ਵਿਅਕਤੀ ਰਿਸ਼ਵਤ ਲੈਂਦਾ ਕਾਬੂ
ਫਰੀਦਕੋਟ, 22 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ‘ਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500 ਰੁਪਏ…
View More ਪਟਵਾਰੀ ਅਧੀਨ ਕੰਮ ਕਰਦਾ ਨਿੱਜੀ ਵਿਅਕਤੀ ਰਿਸ਼ਵਤ ਲੈਂਦਾ ਕਾਬੂਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ’ਚ 11 ਵਿਅਕਤੀ ਕਾਬੂ
ਚੰਡੀਗੜ੍ਹ, 15 ਦਸੰਬਰ : ਵਿਜੀਲੈਂਸ ਬਿਊਰੋ ਨੇ ਨਵੰਬਰ ਮਹੀਨੇ ਦੌਰਾਨ 8 ਵੱਖ-ਵੱਖ ਟਰੈਪ ਕੇਸਾਂ ’ਚ 9 ਸਰਕਾਰੀ ਮੁਲਾਜ਼ਮਾਂ ਤੇ 2 ਨਿੱਜੀ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ…
View More ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ’ਚ 11 ਵਿਅਕਤੀ ਕਾਬੂਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ
ਫਿਰੋਜ਼ਪੁਰ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ…
View More ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐੱਸ.ਆਈ. ਗ੍ਰਿਫ਼ਤਾਰ
ਜਲੰਧਰ, 26 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ…
View More 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਏ.ਐੱਸ.ਆਈ. ਗ੍ਰਿਫ਼ਤਾਰਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂ
ਤਰਨਤਾਰਨ, 21 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ, ਜ਼ਿਲ੍ਹਾ ਤਰਨਤਾਰਨ ਵਿਖੇ ਤਾਇਨਾਤ ਪਟਵਾਰੀ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।…
View More ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 25000 ਰੁਪਏ ਲੈਂਦਾ ਪਟਵਾਰੀ ਕਾਬੂਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਚੁੱਕੀ ਸਹੁੰ
ਚੰਡੀਗੜ੍ਹ, 27 ਅਕਤੂਬਰ : 27 ਅਕਤੂਬਰ ਤੋਂ 2 ਨਵੰਬਰ ਤੱਕ ਸੂਬੇ ਭਰ ’ਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਮੁਲਾਜ਼ਮਾਂ ਨੇ…
View More ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਚੁੱਕੀ ਸਹੁੰ