ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ ਦੀ ਸਲਾਹ
ਲੈਟਨ, 2 ਜਲਾਈ – ਕੈਨੇਡਾ ਦੇ ਜੰਗਲੀ ਖੇਤਰ ‘ਚ ਭਿਆਨਕ ਅੱਗ ਲੱਗ ਗਈ, ਜਿਸਦਾ ਪ੍ਰਕੋਪ ਵੱਧ ਜਾਣ ਕਾਰਨ ਉੱਥੇ ਐਮਰਜੈਂਸੀ ਹਾਲਾਤ ਦਾ ਐਲਾਨ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਲੈਟਨ ਇਲਾਕੇ ਵਿਚ ਲੱਗੀ ਭਿਆਨਕ ਅੱਗ ਤੇਜ਼ੀ ਨਾਲ ਫੈਲ ਰਹੀ ਹੈ,ਜਿਸ ਕਾਰਨ ਸਥਾਨਕ ਲੋਕਾਂ ਨੂੰ ਉਥੋਂ ਤੁਰੰਤ ਸੁਰੱਖਿਅਤ ਥਾਵਾਂ ‘ਤੇ ਚਲੇ ਜਾਣ ਦੀ ਸਲਾਹ ਜਾਰੀ ਕੀਤੀ ਗਈ ਹੈ। ਫੈਲੀ ਇਸ ਭਿਆਨਕ ਅੱਗ ਦੇ ਕਾਬੂ ਪਾਉਣ ਲਈ ਸੰਬੰਧਿਤ ਅਧਿਕਾਰੀਆਂ ਵੱਲੋਂ ਬਚਾਅ ਕਾਰਜ ਲਗਾਤਾਰ ਜਾਰੀ ਹਨ|
Read More : ਸੁਖਬੀਰ ਬਾਦਲ ਸਮੇਤ ਸੀਨੀਅਰ ਆਗੂ ਹਿਰਾਸਤ ’ਚ