ਸੋਮਵਾਰ ਦੁਪਹਿਰ 2 ਵਜੇ ਸ਼ੁਰੂ ਹੋਵੇਗਾ ਵਿਧਾਨ ਸਭਾ ਦੀ ਕਾਰਵਾਈ
ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ ਬੈਠਕ
ਚੰਡੀਗੜ੍ਹ, 13 ਜੁਲਾਈ : ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਸੋਮਵਾਰ ਸਵੇਰੇ 11 ਵਜੇ ਹੋਣੀ ਤੈਅ ਹੋਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਨੂੰ ਲੈ ਕੇ ਸੂਚਨਾ ਜਾਰੀ ਕੀਤੀ ਗਈ ਹੈ। ਸੋਮਵਾਰ ਦੁਪਹਿਰ 2 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਵੇਗੀ
