Retreat Ceremony

ਅਟਾਰੀ ਅਤੇ ਸਾਦਕੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ

ਅੰਮ੍ਰਿਤਸਰ, 16 ਸਤੰਬਰ : ਅੰਮ੍ਰਿਤਸਰ ਦੀ ਅਟਾਰੀ ਅਤੇ ਫ਼ਾਜ਼ਿਲਕਾ ਦੀ ਸਾਦਕੀ ਸਰਹੱਦ ’ਤੇ ਰੀਟਰੀਟ ਸੈਰੇਮਨੀ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਹੁਣ ਇਹ ਪਰੇਡ 16 ਸਤੰਬਰ ਤੋਂ ਸ਼ਾਮ 5:30 ਵਜੇ ਤੋਂ 6:00 ਵਜੇ ਤੱਕ ਹੋਵੇਗੀ। ਪ੍ਰੋਟੋਕਾਲ ਅਫ਼ਸਰ ਅਰੁਣ ਮਹਿਲ ਨੇ ਦੱਸਿਆ ਕਿ ਸਮਾਂ ਮੌਸਮ ਵਿਚ ਤਬਦੀਲੀ ਨੂੰ ਦੇਖਦੇ ਹੋਏ ਬਦਲਿਆ ਗਿਆ ਹੈ।

ਇਸ ਤੋਂ ਪਹਿਲਾਂ ਰੀਟਰੀਟ ਸੈਰੇਮਨੀ ਦਾ ਸਮਾਂ 6:30 ਤੋਂ 6:30 ਤੱਕ ਸੀ। ਦੋਵਾਂ ਥਾਵਾਂ ’ਤੇ ਰੀਟਰੀਟ ਰੋਜ਼ਾਨਾ ਹੁੰਦੀ ਹੈ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਸੈਲਾਨੀ ਪਹੁੰਚਦੇ ਹਨ।

Read More : ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ਦੀ ਕੀਤੀ ਜਾ ਰਹੀ ਪੜਤਾਲ : ਧਾਮੀ

Leave a Reply

Your email address will not be published. Required fields are marked *