ਨਵੀਂ ਦਿੱਲੀ, 27 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਮਿਲਨਾਡੂ ਦੇ ਕਰੂਰ ਵਿਚ ਇਕ ਰਾਜਨੀਤਿਕ ਰੈਲੀ ਦੌਰਾਨ ਵਾਪਰੀ ਮੰਦਭਾਗੀ ਘਟਨਾ ਬਹੁਤ ਦੁਖਦਾਈ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਟਵੀਟ ਕੀਤਾ ਕਿ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਇਸ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਨੂੰ ਤਾਕਤ ਦੀ ਕਾਮਨਾ ਕਰਦਾ ਹਾਂ। ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।
Read More : ਘਰ ਵਿਚ ਲੱਗੀ ਅੱਗ, ਪਰਿਵਾਰ ਦੇ 4 ਜੀਆਂ ਦੀ ਮੌਤ