ਪੰਜਾਬੀ ਗਾਇਕਾ ਇੰਦਰ ਕੌਰ ਦੇ ਕ.ਤ.ਲ ਮਾਮਲੇ ‘ਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ

20 ਮਈ 2026: ਪੁਲਿਸ ਨੇ ਪੰਜਾਬੀ ਗਾਇਕਾ ਇੰਦਰ ਕੌਰ ਉਰਫ਼ ਯਸ਼ਿੰਦਰ ਦੇ ਕਤਲ ਮਾਮਲੇ ਵਿੱਚ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਦੋ ਦਿਨਾਂ ਲਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਸੁਖਵਿੰਦਰ ਸਿੰਘ ਉਰਫ਼ ਸੁੱਖਾ ਇੰਦਰ ਕੌਰ ਨਾਲ ਜ਼ਬਰਦਸਤੀ ਵਿਆਹ ਕਰਨਾ ਚਾਹੁੰਦਾ ਸੀ।

Leave a Reply

Your email address will not be published. Required fields are marked *