ਚੰਡੀਗੜ੍ਹ 27 ਮਈ 2026: ਪੰਜਾਬ ਪੁਲਿਸ ਅਤੇ ਮੁੰਬਈ ਪੁਲਿਸ ਦੇ ਸਾਂਝੇ ਯਤਨਾਂ ਨੇ ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਦੋ ਬਹੁਤ ਹੀ ਖਤਰਨਾਕ ਗੈਂਗਸਟਰਾਂ, ਜਸਵੰਤ ਸਿੰਘ ਉਦੈ, ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਿ ਕਤਲ, ਜਬਰੀ ਵਸੂਲੀ ਅਤੇ ਕਈ ਹੋਰ ਗੰਭੀਰ ਅਪਰਾਧਾਂ ਲਈ ਲੰਬੇ ਸਮੇਂ ਤੋਂ ਲੋੜੀਂਦੇ ਸਨ।
