ਅਦਾਲਤ ਨੇ ਜਾਂਚ ਦੌਰਾਨ ਹਿਮਾਚਲ ਤੇ ਦਿੱਲੀ ਪੁਲਿਸ ਨੂੰ ਸਹਿਯੋਗ ਕਰਨ ਦੇ ਦਿੱਤੇ ਹੁਕਮ
ਮੋਹਾਲੀ, 5 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਵਿਰੁੱਧ ਜਾਇਦਾਦ ਮਾਮਲੇ ’ਚ ਮੋਹਾਲੀ ਅਦਾਲਤ ਦੇ ਹੁਕਮਾਂ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਨੇ ਹਿਮਾਚਲ ’ਚ ਮਜੀਠੀਆ ਦੀਆਂ ਜਾਇਦਾਦਾਂ ’ਤੇ ਛਾਪੇਮਾਰੀ ਕੀਤੀ ਹੈ।
ਅਦਾਲਤ ਨੇ ਜਾਂਚ ਦੌਰਾਨ ਹਿਮਾਚਲ ਤੇ ਦਿੱਲੀ ਪੁਲਿਸ ਨੂੰ ਸਹਿਯੋਗ ਕਰਨ ਦੇ ਹੁਕਮ ਦਿੱਤੇ ਹਨ। ਬਿਕਰਮ ਸਿੰਘ ਮਜੀਠੀਆ ਦੀ ਕਥਿਤ ਨਾਮੀ ਵਸਤੂਆਂ ਦੀ ਜਾਣਕਾਰੀ ਇਕੱਠੀ ਕਰ ਰਹੀ ਹੈ। ਦੱਸ ਦੇਈਏ ਕਿ ਬਿਕਰਮ ਮਜੀਠੀਆ ਵਿਜੀਲੈਂਸ ਦੇ 4 ਦਿਨਾਂ ਦੇ ਰਿਮਾਂਡ ’ਤੇ ਹਨ।
Read More : ਰਾਸ਼ਟਰੀ ਰਾਜਮਾਰਗਾਂ ‘ਤੇ ਟੋਲ ਟੈਕਸ ਵਿਚ 50 ਫੀਸਦੀ ਕਟੌਤੀ