9 ਮਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ (Temperatures) ਫਿਰ ਤੋਂ ਵੱਧ ਰਿਹਾ ਹੈ। ਸ਼ੁੱਕਰਵਾਰ ਦੇ ਮੁਕਾਬਲੇ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਤਾਪਮਾਨ ਅਜੇ ਵੀ ਆਮ ਨਾਲੋਂ 5 ਡਿਗਰੀ ਘੱਟ ਹੈ, ਇਸ ਲਈ ਇਸ ਸਮੇਂ ਗਰਮੀ ਦੀ ਲਹਿਰ ਦੀ ਸੰਭਾਵਨਾ ਨਹੀਂ ਹੈ।