Aam Aadmi Party

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ : ਆਪ ਵੱਲੋਂ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ 3 ਦਸੰਬਰ : ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ। ਭਾਜਪਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਆਪਣੇ ਪਾਰਟੀ ਚਿੰਨ੍ਹ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਉਮੀਦ ਹੈ ਕਿ ਹੋਰ ਨਾਵਾਂ ਵੀ ਜਲਦੀ ਹੀ ਜਾਰੀ ਕੀਤੇ ਜਾਣਗੇ।

ਇਹ ਸੂਚੀ ਜਾਰੀ ਹੁੰਦੇ ਹੀ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਇਸ ਦੌਰਾਨ ਡੇਰਾਬੱਸੀ ਦੇ ਜ਼ਿਲ੍ਹਾ ਮੈਜਿਸਟਰੇਟ ਬਲਜੀਤ ਸਿੰਘ ਨੂੰ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

Read More : ਭਗਵੰਤ ਮਾਨ ਨੇ ਟੋਕੀਓ ਵਿਚ ਮਹਾਤਮਾ ਗਾਂਧੀ ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ

Leave a Reply

Your email address will not be published. Required fields are marked *