
ਡੀ. ਐੱਸ. ਐੱਸ. ਸੀ, ਵੈਲਿੰਗਟਨ ਵਿਖੇ ਹਵਾਈ ਸੈਨਾ ਦੇ ਮੁਖੀ (ਸੀ. ਏ. ਐੱਸ.) ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵਿਦਿਆਰਥੀ ਅਧਿਕਾਰੀਆਂ ਨੂੰ ਸੰਬਧਨ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਸਮੇਂ ਅਨੁਸਾਰ ਤਬਦੀਲੀਆਂ ਅਪਣਾਉਣ ਅਤੇ ਭਵਿੱਖ ਦੇ ਟਕਰਾਵਾਂ ਲਈ ਅਨੁਕੂਲ ਰਣਨੀਤੀਆਂ ਤਿਆਰ ਕਰਨ ਦੀ ਅਪੀਲ ਕੀਤੀ।


