ਨਵੀਂ ਦਿੱਲੀ – ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰਾਜ ਵਿਚ ਆਯੋਜਿਤ 38ਵੀਆਂ ਰਾਸ਼ਟਰੀ ਖੇਡਾਂ ਦੇ ਸਮਾਪਤੀ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ।